12.4 C
Alba Iulia
Thursday, May 9, 2024

ਫੌਜ ਵੱਲੋਂ ਅਗਨੀਵੀਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ; ਜੁਲਾਈ ’ਚ ਸ਼ੁਰੂ ਹੋਵੇਗੀ ਰਜਿਸਟਰੇਸ਼ਨ

Must Read


ਨਵੀਂ ਦਿੱਲੀ, 20 ਜੂਨ

ਕੇਂਦਰ ਦੀ ਅਗਨੀਪਥ ਸਕੀਮ ਖ਼ਿਲਾਫ਼ ਦੇਸ਼ਵਿਆਪੀ ਪ੍ਰਦਰਸ਼ਨਾਂ ਦੌਰਾਨ ਹੀ ਅੱਜ ਫੌਜ ਨੇ ਇਸ ਸਕੀਮ ਤਹਿਤ ਅਗਨੀਵੀਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਭਰਤੀ ਰੈਲੀਆਂ ਲਈ ਰਜਿਸਟਰੇਸ਼ਨ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗੀ। ਫੌਜ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ, ”ਆਰਮੀ ਰਿਕਰੂਟਮੈਂਟ ਆਫਿਸਸ (ਏਆਰਓ) ਲਈ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਟੈਕਨੀਕਲ (ਹਵਾਬਾਜ਼ੀ/ਅਸਲਾ ਨਿਰੀਖਕ), ਅਗਨੀਵੀਰ ਕਲਰਕ/ਸਟੋਰਕੀਪਰ ਟੈਕਨੀਕਲ, ਅਗਨੀਵਰ ਟਰੇਡਸਮੈਨ (ਦਸਵੀਂ ਪਾਸ) ਅਤੇ ਅਗਨੀਵੀਰ ਟਰੇਡਸਮੈਨ (8ਵੀਂ ਪਾਸ) ਲਈ ਭਰਤੀ ਵਾਸਤੇ ਰਜਿਸਟਰੇਸ਼ਨ ਜੁਲਾਈ ਵਿੱਚ ਖੁੱਲ੍ਹੇਗੀ।” -ਆਈਏਐੱਨਐੱਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -