12.4 C
Alba Iulia
Sunday, April 28, 2024

ਲੰਡਨ: ਪਾਕਿਸਤਾਨ ਦੇ ਮਹਾਨ ਬੱਲੇਬਾਜ਼ ਜ਼ਹੀਰ ਅੱਬਾਸ ਦੀ ਹਾਲਤ ਗੰਭੀਰ, ਆਈਸੀਯੁੂ ’ਚ ਦਾਖਲ

Must Read


ਲੰਡਨ, 22 ਜੂਨ

ਪਾਕਿਸਤਾਨ ਦੇ ਮਹਾਨ ਬੱਲੇਬਾਜ਼ ਜ਼ਹੀਰ ਅੱਬਾਸ ਨੂੰ ਇੱਥੋਂ ਦੇ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ। ਜੀਓ ਨਿਊਜ਼ ਮੁਤਾਬਕ 74 ਸਾਲਾ ਅੱਬਾਸ ਨੂੰ ਪੈਡਿੰਗਟਨ ਦੇ ਸੇਂਟ ਮੈਰੀਜ਼ ਹਸਪਤਾਲ ‘ਚ ਭਰਤੀ ਹੋਣ ਤੋਂ ਤਿੰਨ ਦਿਨ ਬਾਅਦ ਆਈਸੀਯੂ ‘ਚ ਤਬਦੀਲ ਕੀਤਾ ਗਿਆ ਸੀ। ਆਪਣੇ ਸਮੇਂ ਦੇ ਕਲਾਤਮਕ ਬੱਲੇਬਾਜ਼ਾਂ ਵਿੱਚੋਂ ਇੱਕ ਅੱਬਾਸ ਨੇ ਦੁਬਈ ਤੋਂ ਲੰਡਨ ਦੀ ਯਾਤਰਾ ਦੌਰਾਨ ਕੋਵਿਡ-19 ਦੀ ਲਪੇਟ ਵਿੱਚ ਆ ਗਏ ਸਨ। ਲੰਡਨ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -