ਕੁੱਝ ਸਮੱਸਿਆਵਾਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜਿਨ੍ਹਾਂ ਬਾਰੇ ਖੁੱਲ੍ਹ ਕੇ ਗੱਲ ਕਰਨ ‘ਚ ਸ਼ਰਮਿੰਦਗੀ ਮਹਿਸੂਸ ਹੁੰਦੀ ਹੈ। ਉਨ੍ਹਾਂ ਹੀ ਸਮੱਸਿਆਵਾਂ ‘ਚੋਂ ਇੱਕ ਹੈ ਮਰਦਾਨਾ ਕਮਜ਼ੋਰੀ (Sexual Dysfuction)। ਅੱਜਕੱਲ੍ਹ ਮਰਦਾਨਾ ਕਮਜ਼ੋਰੀ ਦਾ ਹੋਣਾ ਮਰਦਾਂ ‘ਚ ਇੱਕ ਆਮ ਸਮੱਸਿਆ ਹੋ ਗਈ ਹੈ। ਜੇ ਤੁਸੀਂ ਵੀ ਮਰਦਾਨਾ ਕਮਜ਼ੋਰੀ ਜਾਂ ਕਿਸੇ ਰੋਗ ਤੋਂ ਪਰੇਸ਼ਾਨ ਹੋ ਤਾਂ ਇਸ ਕਮਜ਼ੋਰੀ ਨੂੰ ਨਾ ਛੁਪਾਓ ਕਿਉਂਕਿ ਅਜਿਹਾ ਕਰਨ ਨਾਲ ਤੁਹਾਡੀ ਵਿਆਹੁਤਾ ਜ਼ਿੰਦਗੀ ਦੁੱਖਾਂ ਨਾਲ ਭਰ ਸਕਦੀ ਹੈ। ਸਹੀ ਸਲਾਹ-ਸਹੀ ਇਲਾਜ ਅਤੇ ਸ਼ੁੱਧ ਆਯੁਰਵੈਦਿਕ ਜੜ੍ਹੀ-ਬੂਟੀਆਂ ਦੇ ਨਾਲ ਤਿਆਰ ਦਵਾਈ ਦੇ ਸੇਵਨ ਨਾਲ ਤੁਸੀਂ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਹੋਰ ਵੀ ਰੰਗੀਨ ਬਣਾ ਕੇ ਖ਼ੁਸ਼ੀਆਂ ਨਾਲ ਭਰ ਸਕਦੇ ਹੋ। ਦੋਸਤੋ ਸ਼ਰਮ ਜਾਂ ਸੰਕੋਚ ‘ਚ ਪੈ ਕੇ ਆਪਣੇ ਰੋਗ ਨੂੰ ਹੋਰ ਨਾ ਵਧਾਓ।
ਕਿਵੇਂ ਹੁੰਦੀ ਹੈ ਮਰਦਾਨਾ ਕਮਜ਼ੋਰੀ?
ਕਈ ਮੇਰੇ ਵੀਰ ਬਚਪਨ ਦੀਆਂ ਗ਼ਲਤੀਆਂ ਕਾਰਨ ਜਾਂ ਗ਼ਲਤ ਸੰਗਤ ‘ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫ਼ੋਨ ‘ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸ਼ਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਅਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਮੇਰੇ ਵੀਰ ਵੈਦਾਂ, ਹਕੀਮਾਂ, ਮੈਡੀਕਲ ਸਟੋਰਾਂ ਤੋਂ ਮਹਿੰਗੀਆਂ ਦਵਾਈਆਂ ਖਾ ਕੇ ਆਪਣਾ ਸਮਾਂ ਅਤੇ ਪੈਸਾ ਬਰਬਾਦ ਕਰਦੇ ਹਨ, ਪਰ ਜ਼ਿਆਦਾਤਰ ਮਰਦਾਂ ‘ਚ ਇਹ ਕਮਜ਼ੋਰੀ ਜਿਉਂ ਦੀ ਤਿਉਂ ਹੀ ਬਣੀ ਰਹਿੰਦੀ ਹੈ। ਇਸ ਕਾਰਨ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।
ਹੁਣ ਬਾਰ-ਬਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ
ਦੋਸਤੋ ਹੁਣ ਤੁਸੀਂ ਨਿਰਾਸ਼ ਨਾ ਹੋਵੋ ਕਿਉਂਕਿ ਸਾਡੀ ਪ੍ਰਾਚੀਨ ਸੰਸਕ੍ਰਿਤੀ ‘ਚ ਆਯੁਰਵੈਦ ਜੜੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰ ਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀਆਂ-ਬੂਟੀਆਂ ਅਤੇ ਭਸਮਾਂ ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ ਅਤੇ ਸਵਰਨ ਭਸਮ ਅਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇੱਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਨ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਅਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇੱਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਬਾਰ-ਬਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।
ਸ਼ੂਗਰ ਰੋਗੀਆਂ ਤੇ ਬਜ਼ੁਰਗਾਂ ਲਈ ਖ਼ਾਸ ਕੋਰਸ
ਅੱਜ ਕਮਜ਼ੋਰੀ ਸਿਰਫ਼ ਬਜ਼ੁਰਗਾਂ ‘ਚ ਹੀ ਨਹੀ ਸਗੋਂ ਨੌਜਵਾਨਾਂ ‘ਚ ਵੀ ਦੇਖਣ ਨੂੰ ਮਿਲ ਰਹੀ ਹੈ। ਕਮਜ਼ੋਰੀ ਭਾਵੇਂ ਵੱਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਅਤੇ ਕਾਰੋਬਾਰ ਦੀ ਟੈਨਸ਼ਨ, BP ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇੱਕ ਵਾਰ ਜ਼ਰੂਰ ਇਸ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ‘ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਅਤੇ ਭਰਪੂਰ ਆਨੰਦ ਪਾਓ।
ਇਸ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ – ਲਿਉਕੋਰੀਆ (ਸਫ਼ੈਦ ਪਾਣੀ) ਵਾਲਾਂ ਦਾ ਝੜਨਾ/ਸਫ਼ੈਦ ਹੋਣਾ, ਵਜ਼ਨ ਘਟਾਉਣ ਜਾਂ ਵਧਾਉਣ (ਮੋਟਾਪਾ), ਚਮੜੀ ਰੋਗ, ਜੋੜਾਂ ਦੇ ਦਰਦ ਅਤੇ ਸ਼ੂਗਰ ਦਾ ਆਯੁਰਵੈਦਿਕ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇੱਕ ਵਾਰ ਜ਼ਰੂਰ ਸਲਾਹ ਲਵੋ ਜਾਂ ਮਿਲੋ।
ਨੋਟ – ਜਿਹੜੇ ਨੌਜਵਾਨ ਬਚਪਨ ਦੀਆਂ ਗ਼ਲਤੀਆਂ, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖ਼ਾ ਕਿਸੇ ਵਰਦਾਨ ਤੋਂ ਘੱਟ ਨਹੀਂ। ਇੱਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ। ਦੁਨੀਆਂ ਭਰ ‘ਚ ਦਵਾਈ ਭੇਜਣ ਦਾ ਖ਼ਾਸ ਪ੍ਰਬੰਧ ਹੈ। ਦੋਸਤੋ ਜੇ ਤੁਸੀਂ ਵੀ ਕਿਸੇ ਰੋਗ ਤੋਂ ਪ੍ਰੇਸ਼ਾਨ ਹੋ ਤਾਂ ਨਿਰਾਸ਼ ਨਾ ਹੋਵੋ। ਆਯੁਰਵੈਦ ਅਪਨਾਓ-ਜ਼ਿੰਦਗੀ ਨੂੰ ਖ਼ੁਸ਼ਹਾਲ ਬਣਾਓ।
Must Read
- Advertisement -
More Articles Like This
- Advertisement -