ਸਿਹਤਮੰਦ ਰਹਿਣ ਲਈ ਸ਼ਰੀਰ ‘ਚ ਖ਼ੂਨ ਦਾ ਸਹੀ ਮਾਤਰਾ ‘ਚ ਹੋਣਾ ਬਹੁਤ ਜ਼ਰੂਰੀ ਹੈ। ਖ਼ੂਨ ਦੀ ਘਾਟ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਹੋ ਜਾਂਦੀਆਂ ਹਨ। ਖ਼ਾਸ ਕਰ ਖ਼ੂਨ ਦੀ ਘਾਟ ਨਾਲ ਅਨੀਮੀਆ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਸ਼ਰੀਰ ‘ਚ ਖ਼ੂਨ ਦੀ ਸਹੀ ਮਾਤਰਾ ਨਾ ਹੋਣ ‘ਤੇ ਕਮਜ਼ੋਰੀ, ਚੱਕਰ ਆਉਣਾ, ਨੀਂਦ ਨਾ ਆਉਣਾ, ਥਕਾਵਟ ਵਰਗੀਆਂ ਸਮੱਸਿਆਵਾਂ ਦੇ ਨਾਲ ਕਈ ਗੰਭੀਰ ਬੀਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਸ਼ਰੀਰ ‘ਚ ਖ਼ੂਨ ਦੀ ਕਮੀ ਹੋਣ ਕਾਰਨ ਸ਼ਰੀਰ ਦਾ ਰੰਗ ਪੀਲਾ ਹੋ ਜਾਂਦਾ ਹੈ। ਬੱਚਿਆਂ ‘ਚ ਖ਼ੂਨ ਦੀ ਘਾਟ ਹੋਣ ਨਾਲ ਉਨ੍ਹਾਂ ਦੇ ਮਾਨਸਿਕ ਅਤੇ ਸ਼ਰੀਰਿਕ ਵਿਕਾਸ ਸਹੀ ਤਰੀਕੇ ਨਾਲ ਨਹੀਂ ਹੋ ਪਾਉਂਦਾ। ਇਸ ਲਈ ਅਸੀਂ ਤੁਹਾਨੂੰ ਸ਼ਰੀਰ ‘ਚ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਦੇ ਕੁੱਝ ਘਰੇਲੂ ਨੁਸਖ਼ੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਨਾਲ ਇੱਕ ਹਫ਼ਤੇ ‘ਚ ਤੁਹਾਨੂੰ ਫ਼ਾਇਦਾ ਦਿਖਣ ਲੱਗੇਗਾ।
ਟਮਾਟਰ ਦਾ ਜੂਸ: ਖ਼ੂਨ ਵਧਾਉਣ ਲਈ ਸਭ ਤੋਂ ਆਸਾਨ ਘਰੇਲੂ ਨੁਸਖਾ ਟਮਾਟਰ ਦਾ ਜੂਸ ਹੈ। ਤੇਜ਼ੀ ਨਾਲ ਖ਼ੂਨ ਵਧਾਉਣ ਲਈ ਰੋਜ਼ਾਨਾ ਇੱਕ ਗਿਲਾਸ ਟਮਾਟਰ ਦਾ ਜੂਸ ਜ਼ਰੂਰ ਪੀਓ। ਇਸ ਤੋਂ ਇਲਾਵਾ ਤੁਸੀਂ ਟਮਾਟਰ ਦਾ ਸੂਪ ਵੀ ਪੀ ਸਕਦੇ ਹੋ। ਤੁਸੀਂ ਚਾਹੋ ਤਾਂ ਸੇਬ ਅਤੇ ਟਮਾਟਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ।
ਦੁੱਧ ਅਤੇ ਖਜੂਰ ਦਾ ਸੇਵਨ: ਸ਼ਰੀਰ ‘ਚ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਦੁੱਧ ਅਤੇ ਖਜੂਰ ਦਾ ਸੇਵਨ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਲਈ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਖਜੂਰ ਮਿਲਾ ਕੇ ਜ਼ਰੂਰ ਪੀਓ। ਦੁੱਧ ਪੀ ਲਓ ਅਤੇ ਖਜੂਰ ਖਾ ਲਓ।
ਗੁੜ ਖਾਓ: ਗੁੜ ਇੱਕ ਪ੍ਰਾਪਤੀ ਖਣਿਜ ਹੈ ਜਿਸ ‘ਚ ਆਇਰਨ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ‘ਚ ਵਾਇਟਾਮਿਨ-ਬੀ ਹੁੰਦੇ ਹਨ। ਗੁੜ ਹੀਮੋਗਲੋਬਿਨ ਵਧਾਉਣ ‘ਚ ਮਦਦ ਕਰਦਾ ਹੈ। ਲਗਾਤਾਰ ਗੁੜ ਖਾਣ ਨਾਲ ਢਿੱਡ ਦੀਆਂ ਸਮੱਸਿਆਵਾਂ ਨਹੀਂ ਹੁੰਦੀਆਂ।
ਅਨਾਰ ਖਾਓ: ਅਨਾਰ ਖਾਣ ਨਾਲ ਬੀਮਾਰੀਆਂ ਨਾਲ ਲੜਨ ਦੀ ਸਮਰਥਾ ਵਧਦੀ ਹੈ। ਅਨਾਰ ‘ਚ ਆਇਰਨ, ਕੈਲਸ਼ੀਅਮ, ਸੋਡੀਅਮ, ਮੈਗਨੀਜ਼ੀਅਮ, ਪੋਟੈਸ਼ੀਅਮ ਅਤੇ ਵਾਇਟਾਮਿਨ ਭਰਪੂਰ ਮਾਤਰਾ ‘ਚ ਹੁੰਦੇ ਹਨ। ਖ਼ੂਨ ਦੀ ਘਾਟ ਹੋਣ ‘ਤੇ ਰੋਜ਼ਾਨਾ ਇੱਕ ਅਨਾਰ ਦਾ ਸੇਵਨ ਕਰੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।
ਚੁਕੰਦਰ: ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਚੁਕੰਦਰ ਖਾਓ ਜੋ ਇਸ ਦਾ ਰਾਮਬਾਣ ਇਲਾਜ ਹੈ। ਰੋਜ਼ਾਨਾ ਚੁਕੰਦਰ ਖਾਣ ਨਾਲ ਬਹੁਤ ਜਲਦੀ ਖ਼ੂਨ ਦੀ ਘਾਟ ਪੂਰੀ ਹੋ ਜਾਂਦੀ ਹੈ। ਜੇਕਰ ਚੁਕੰਦਰ ਦੇ ਜੂਸ ਨੂੰ ਅਨਾਰ ਦੇ ਜੂਸ ‘ਚ ਮਿਲਾ ਕੇ ਪੀਤਾ ਜਾਵੇ ਤਾਂ ਇਹ ਤਰੀਕਾ ਤੁਹਾਡੇ ਸ਼ਰੀਰ ‘ਚ ਇੱਕ ਹਫ਼ਤੇ ‘ਚ ਹੀਮੋਗਲੋਬਿਨ ਬਣਾ ਸਕਦਾ ਹੈ।
ਸੇਬ: ਹੀਮੋਗਲੋਬਿਨ ਵਧਾਉਣ ਲਈ ਸੇਬ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਚਾਹੋ ਤਾਂ ਸੇਬ ਦੇ ਨਾਲ ਸ਼ਹਿਦ ਮਿਲਾ ਕੇ ਵੀ ਵਰਤੋਂ ਕਰ ਸਕਦੇ ਹੋ। ਇਸਦੀ ਵਰਤੋਂ ਕਰਨ ਨਾਲ ਤੁਸੀਂ ਆਸਾਨੀ ਨਾਲ ਖ਼ੂਨ ਦੀ ਘਾਟ ਨੂੰ ਪੂਰਾ ਕਰ ਸਕਦੇ ਹੋ।
ਪਾਲਕ: ਸ਼ਰੀਰ ‘ਚ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਪਾਲਕ ਸਭ ਤੋਂ ਚੰਗਾ ਉਪਾਅ ਹੈ। ਵਾਇਟਾਮਿਨ-B6, A, C, ਆਇਰਨ, ਕੈਲਸ਼ੀਅਮ ਅਤੇ ਫ਼ਾਈਬਰ ਨਾਲ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਪਾਲਕ ਦੀ ਵਰਤੋਂ ਸ਼ਰੀਰ ‘ਚ ਤੇਜ਼ੀ ਨਾਲ ਖ਼ੂਨ ਦੀ ਘਾਟ ਨੂੰ ਪੂਰੀ ਕਰਦੀ ਹੈ। ਤੁਸੀਂ ਇਸ ਨੂੰ ਸਬਜ਼ੀ ਜਾਂ ਜੂਸ ਦੇ ਰੂਪ ‘ਚ ਵੀ ਪੀ ਸਕਦੇ ਹੋ।
ਕੇਲਾ: ਕੇਲਿਆਂ ਤੋਂ ਮਿਲਣ ਵਾਲੇ ਪ੍ਰੋਟੀਨ, ਆਇਰਨ ਅਤੇ ਖਣਿਜ ਤੁਹਾਡੇ ਸ਼ਰੀਰ ‘ਚ ਖ਼ੂਨ ਨੂੰ ਵਧਾਉਂਦੇ ਹਨ। ਇਸ ਲਈ ਦੁੱਧ ਦੇ ਨਾਲ ਹਰ-ਰੋਜ਼ ਕੇਲੇ ਦਾ ਸੇਵਨ ਕਰੋ। ਕੇਲੇ ਦੀ ਵਰਤੋਂ ਨਾਲ ਤੁਸੀਂ ਦੂਸਰੇ ਰੋਗਾਂ ਜਿਵੇਂ ਅਲਸਰ, ਗੁਰਦਿਆਂ ਦੀ ਬੀਮਾਰੀ, ਪੇਚਿਸ਼ ਅਤੇ ਅੱਖਾਂ ਦੀ ਸਮੱਸਿਆ ਤੋਂ ਵੀ ਰਾਹਤ ਪਾ ਸਕਦੇ ਹੋ। ਇਸ ਦੀ ਰੋਜ਼ਾਨਾ ਵਰਤੋਂ ਨਾਲ ਸ਼ਰੀਰ ‘ਚ ਖ਼ੂਨ ਵਧਣਾ ਸ਼ੁਰੂ ਹੋ ਜਾਂਦਾ ਹੈ।
ਆਂਵਲੇ ਦਾ ਰਸ: ਆਂਵਲਾ ਅਤੇ ਜਾਮਣ ਦੇ ਰਸ ਨੂੰ ਬਰਾਬਰ ਮਾਤਰਾ ‘ਚ ਮਿਲਾ ਕੇ ਪੀਣ ਨਾਲ ਸ਼ਰੀਰ ‘ਚ ਖ਼ੂਨ ਦੀ ਘਾਟ ਵੀ ਪੂਰੀ ਹੋ ਜਾਂਦੀ ਹੈ। ਹੀਮੋਗਲੋਬਿਨ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਤਾਰ ਇੱਕ ਹਫ਼ਤੇ ਤਕ ਇਸ ਦੀ ਵਰਤੋਂ ਕਰੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
Must Read
- Advertisement -
More Articles Like This
- Advertisement -