12.4 C
Alba Iulia
Friday, May 10, 2024

ਆਮਦਨ ਕਰ ਵਿਭਾਗ ਵੱਲੋਂ ਸ਼ਰਦ ਪਵਾਰ ਨੂੰ ਨੋਟਿਸ

Must Read


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਨਵੀਂ ਦਿੱਲੀ, 1 ਜੁਲਾਈ

ਮਹਾਰਾਸ਼ਟਰ ਵਿੱਚ ਊਧਵ ਠਾਕਰੇ ਦੀ ਅਗਵਾਈ ਵਾਲੀ ਮਹਾ ਵਿਕਾਸ ਅਗਾੜੀ ਸਰਕਾਰ ਡਿੱਗਣ ਮਗਰੋਂ ਆਮਦਨ ਕਰ ਵਿਭਾਗ ਦੇ ਮੁੰਬਈ ਯੂਨਿਟ ਨੇ ਰਾਸ਼ਟਾਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਨੋਟਿਸ ਉਨ੍ਹਾਂ ਹਲਫਨਾਮਿਆਂ ਦੀ ਛਾਣਬੀਣ ਮਗਰੋਂ ਜਾਰੀ ਕੀਤਾ ਗਿਆ ਹੈ ਜੋ ਕਿ ਸ਼ਰਦ ਪਵਾਰ ਵੱਲੋਂ ਚੋਣ ਕਮਿਸ਼ਨ ਅੱਗੇ ਵਰ੍ਹਾ 2004, 2014 ਤੇ 2020 ਵਿੱਚ ਦਾਇਰ ਕੀਤੇ ਗਏ ਸਨ। ਇਸੇ ਦੌਰਾਨ ਸ਼ਰਦ ਪਵਾਰ ਨੇ ਟਵੀਟ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਇਸ ਨੂੰ ‘ਪ੍ਰੇਮ ਪੱਤਰ’ ਦੱਸਿਆ ਹੈ। ਉਨ੍ਹਾਂ ਕਿਹਾ ‘ਮੈਨੂੰ ਪ੍ਰੇਮ ਪੱਤਰ ਮਿਲਿਆ ਹੈ। ਇਕ ਪ੍ਰੇਮ ਪੱਤਰ, ਜੋ ਕਿ ਆਮਦਨ ਕਰ ਵਿਭਾਗ ਨੇ ਚੋਣਾਂ ਸਬੰਧੀ ਹਲਫਨਾਮਿਆਂ ਦੇ ਸਬੰਧ ਵਿੱਚ ਭੇਜਿਆ ਹੈ।’



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -