12.4 C
Alba Iulia
Sunday, May 12, 2024

ਭਵਾਨੀਗੜ੍ਹ: ਪੰਜਾਬੀ ਗੀਤਕਾਰ ਗੁਰਧਨ ਘੁਮਾਣ ਦਾ ਦੇਹਾਂਤ

Must Read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 9 ਜੁਲਾਈ

ਇਥੋਂ ਨੇੜਲੇ ਪਿੰਡ ਘਰਾਚੋਂ ਦਾ ਜੰਮਪਲ ਪੰਜਾਬੀ ਗੀਤਕਾਰ ਗੁਰਧਨ ਘੁਮਾਣ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਸਸਕਾਰ ਅੱਜ ਪਿੰਡ ਵਿਖੇ ਹੀ ਕੀਤਾ ਗਿਆ। ਪੇਂਡੂ ਸਭਿਆਚਾਰ ਮੰਚ ਘਰਾਚੋਂ ਦੇ ਪ੍ਰਧਾਨ ਮਨਜੀਤ ਸਿੰਘ ਸੋਢੀ, ਗੀਤਕਾਰ ਅਮਰਦੀਪ ਸਿੰਘ ਗਿੱਲ, ਬਚਨ ਬੇਦਿਲ ਅਤੇ ਗੁਰਮੇਲ ਸਿੰਘ ਸਰਪੰਚ ਘਰਾਚੋਂ ਨੇ ਗੁਰਧਨ ਘੁਮਾਣ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਦੇ ਪਰਿਵਾਰ ‘ਚ ਪਤਨੀ ਅਤੇ ਪੰਜ ਸਾਲ ਦੀ ਧੀ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -