12.4 C
Alba Iulia
Saturday, May 4, 2024

ਰਾਜਪਕਸ਼ੇ ਦੇ ਭੱਜਣ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਿਕਰਮਸਿੰਘੇ ਸ੍ਰੀਲੰਕਾ ’ਚ ਐਮਰਜੰਸੀ ਲਗਾਈ

Must Read


ਨਵੀ ਦਿੱਲੀ, 13 ਜੁਲਾਈ

ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਮਾਲਦੀਪ ਭੱਜ ਜਾਣ ਤੋਂ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਆਰਥਿਕ ਸੰਕਟ ‘ਚ ਫਸੇ ਦੇਸ਼ ‘ਚ ਪ੍ਰਦਰਸ਼ਨ ਹੋਰ ਜ਼ੋਰ ਫੜ ਗਏ ਹਨ। ਵਿਕਰਮਸਿੰਘੇ ਦੇ ਮੀਡੀਆ ਸਕੱਤਰ ਨੇ ਦੱਸਿਆ, ‘ਪ੍ਰਧਾਨ ਮੰਤਰੀ ਨੇ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ (ਦੇਸ਼ ਵਿਆਪੀ) ਦਾ ਐਲਾਨ ਕਰ ਦਿੱਤਾ ਹੈ ਅਤੇ ਪੱਛਮੀ ਸੂਬੇ ਵਿੱਚ ਕਰਫਿਊ ਲਗਾ ਦਿੱਤਾ ਹੈ।’



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -