12.4 C
Alba Iulia
Saturday, May 11, 2024

ਪੁੱਤ ਦੇ ਫ਼ਰਜ਼ੀ ਜਨਮ ਸਰਟੀਫਿਕੇਟ ਕੇਸ ’ਚ ਆਜ਼ਮ ਖ਼ਾਨ ਦੀ ਪਟੀਸ਼ਨ ਖਾਰਜ

Must Read


ਨਵੀਂ ਦਿੱਲੀ, 25 ਜੁਲਾਈ

ਸੁਪਰੀਮ ਕੋਰਟ ਨੇ ਸਮਾਜਵਾਦੀ ਪਾਰਟੀ ਆਗੂ ਆਜ਼ਮ ਖ਼ਾਨ ਦੀ ਆਪਣੇ ਵਿਧਾਇਕ ਪੁੱਤਰ ਦੇ ਫ਼ਰਜ਼ੀ ਜਨਮ ਸਰਟੀਫਿਕੇਟ ਕੇਸ ਨਾਲ ਸਬੰਧਤ ਚਾਰਜਸ਼ੀਟ ਅਲਾਹਾਬਾਦ ਹਾਈ ਕੋਰਟ ਵੱਲੋਂ ਰੱਦ ਨਾ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸਿਖਰਲੀ ਕੋਰਟ ਨੇ ਕਿਹਾ ਕਿ ਉਸ ਨੂੰ ਹਾਈ ਕੋਰਟ ਦੇ ਫੈਸਲੇ ਵਿੱਚ ਦਖ਼ਲ ਦੇਣ ਦਾ ਕੋਈ ਵਾਜਬ ਕਾਰਨ ਨਜ਼ਰ ਨਹੀਂ ਆਉਂਦਾ। ਜਸਟਿਸ ਹੇਮੰਤ ਗੁਪਤਾ ਤੇ ਜਸਟਿਸ ਵਿਕਰਮ ਨਾਥ ਦੇ ਡਿਵੀਜ਼ਨ ਬੈਂਚ ਨੇ ਪਟੀਸ਼ਨ ਰੱਦ ਕਰ ਦਿੱਤੀ। ਸਪਾ ਆਗੂ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ ਸਨ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -