12.4 C
Alba Iulia
Thursday, May 9, 2024

100 ਕਰੋੜ ’ਚ ਰਾਜ ਸਭਾ ਸੀਟਾਂ ਤੇ ਰਾਜਪਾਲ ਦਾ ਅਹੁਦਾ ਦਿਵਾਉਣ ਵਾਲੇ ਗਰੋਹ ਦਾ ਪਰਦਾਫਾਸ਼

Must Read


ਨਵੀਂ ਦਿੱਲੀ, 25 ਜੁਲਾਈ

ਸੀਬੀਆਈ ਨੇ ਰਾਜ ਸਭਾ ਦੀਆਂ ਸੀਟਾਂ ਅਤੇ ਰਾਜਪਾਲ ਦਾ ਅਹੁਦਾ ਦਿਵਾਉਣ ਦਾ ਝੂਠਾ ਵਾਅਦਾ ਕਰਕੇ ਲੋਕਾਂ ਨਾਲ ਕਥਿਤ 100 ਕਰੋੜ ਰੁਪਏ ਦੀ ਠੱਗੀ ਮਾਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਕਈ ਰਾਜਾਂ ਵਿੱਚ ਸਰਗਰਮ ਬਹਿਰੂਪੀਆਂ ਦੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ ਹਾਲ ਹੀ ਵਿੱਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ ਦੌਰਾਨ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਛਾਪੇਮਾਰੀ ਦੌਰਾਨ ਇਕ ਮੁਲਜ਼ਮ, ਸੀਬੀਆਈ ਅਧਿਕਾਰੀ ‘ਤੇ ਹਮਲਾ ਕਰਨ ਮਗਰੋਂ ਫ਼ਰਾਰ ਹੋ ਗਿਆ। ਇਸ ਹਮਲੇ ਲਈ ਸਥਾਨਕ ਪੁਲੀਸ ਸਟੇਸ਼ਨ ਵਿੱਚ ਵੱਖਰੇ ਤੌਰ ‘ਤੇ ਐੱਫਆਈਆਰ ਦਰਜ ਕੀਤੀ ਗਈ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -