12.4 C
Alba Iulia
Tuesday, April 30, 2024

ਰਾਸ਼ਟਰਮੰਡਲ ਖੇਡਾਂ: ਸ੍ਰੀਕਾਂਤ ਤੇ ਡਬਲਜ਼ ਖਿਡਾਰੀਆਂ ਦੇ ਨਾ ਚੱਲਣ ਕਾਰਨ ਭਾਰਤ ਨੂੰ ਮਿਲਿਆ ਚਾਂਦੀ ਦਾ ਤਮਗਾ

Must Read


ਬਰਮਿੰਘਮ, 3 ਅਗਸਤ

ਕਿਦਾਂਬੀ ਸ੍ਰੀਕਾਂਤ ਅਤੇ ਡਬਲਜ਼ ‘ਚ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਭਾਰਤ ਨੂੰ ਇਥੇ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਮਿਕਸਡ ਟੀਮ ਮੁਕਾਬਲੇ ਦੇ ਫਾਈਨਲ ਵਿੱਚ ਮਲੇਸ਼ੀਆ ਤੋਂ 1-3 ਨਾਲ ਹਾਰ ਕੇ ਚਾਂਦੀ ਦੇ ਤਮਗੇ ਨਾਲ ਸਬਰ ਕਰਨਾ ਪਿਆ। ਇਸ ਮੈਚ ਵਿੱਚ ਭਾਰਤ ਦੇ ਸਿੰਗਲਜ਼ ਖਿਡਾਰੀਆਂ ਅਤੇ ਮਲੇਸ਼ੀਆ ਦੇ ਡਬਲਜ਼ ਜੋੜੀਆਂ ‘ਤੇ ਨਜ਼ਰਾਂ ਟਿਕੀਆਂ ਹੋਈਆਂ ਸਨ। ਭਾਰਤ ਦੇ ਸਿੰਗਲਜ਼ ਖਿਡਾਰੀਆਂ ਨੇ ਹਾਲਾਂਕਿ ਆਪਣੇ ਹੇਠਲੇ ਦਰਜੇ ਦੇ ਵਿਰੋਧੀਆਂ ਵਿਰੁੱਧ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕੀਤਾ ਤੇ ਭਾਰਤ ਸੋਨ ਤਗਮੇ ਤੋਂ ਖੁੰਝ ਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -