12.4 C
Alba Iulia
Friday, May 10, 2024

ਹਿੰਦੀ ਫਿਲਮ ਅਦਾਕਾਰ ਮਿਥਿਲੇਸ਼ ਚਤੁਰਵੇਦੀ ਦਾ ਦੇਹਾਂਤ

Must Read


ਮੁੰਬਈ, 4 ਅਗਸਤ

ਹਿੰਦੀ ਫਿਲਮ ਅਦਾਕਾਰ ਮਿਥਿਲੇਸ਼ ਚਤੁਰਵੇਦੀ ਦਾ ਦੇਹਾਂਤ ਹੋ ਗਿਆ ਹੈ। ਚਤੁਰਵੇਦੀ ਦੀ 3 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਜਵਾਈ ਆਸ਼ੀਸ਼ ਨੇ ਵੀ ਫੇਸਬੁੱਕ ‘ਤੇ ਭਾਵੁਕ ਨੋਟ ਲਿਖ ਕੇ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਚਤੁਰਵੇਦੀ ਨੇ ‘ਕੋਈ ਮਿਲ ਗਿਆ’, ‘ਅਸ਼ੋਕਾ’, ‘ਗਦਰ ਏਕ ਪ੍ਰੇਮ ਕਥਾ’ ਅਤੇ ‘ਰੈਡੀ’ ਵਰਗੀਆਂ ਫਿਲਮਾਂ ‘ਚ ਕੰਮ ਕੀਤਾ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -