12.4 C
Alba Iulia
Monday, April 29, 2024

ਮਾਨਸਾ ਦੇ ਜੋਸ਼ਨੂਰ ਦੀ ਭਾਰਤ ਦੀ ਸੀਨੀਅਰ ਵਾਲੀਬਾਲ ਟੀਮ ਲਈ ਚੋਣ: ਟੀਮ ’ਚ ਪੰਜਾਬ ਦਾ ਇਕਲੌਤਾ ਖਿਡਾਰੀ

Must Read


ਜੋਗਿੰਦਰ ਸਿੰਘ ਮਾਨ

ਮਾਨਸਾ, 6 ਅਗਸਤ

ਮਾਨਸਾ ਸ਼ਹਿਰ ਦਾ ਜੰਮਪਲ ਜੋਸ਼ਨੂਰ ਢੀਂਡਸਾ ਭਾਰਤ ਦੀ ਸੀਨੀਅਰ ਵਾਲੀਬਾਲ ਟੀਮ ਵਿੱਚ ਚੁਣਿਆ ਗਿਆ ਹੈ ਅਤੇ ਉਹ 7 ਤੋਂ 14 ਅਗਸਤ ਤੱਕ ਹੋਣ ਵਾਲੇ ਏਸੀਆਂ ਕੱਪ ਵਿੱਚ ਖੇਡਣ ਲਈ ਥਾਈਲੈਂਡ ਰਵਾਨਾ ਹੋ ਗਿਆ ਹੈ।zwnj;zwnj; ਇਹ ਸਿਰਫ਼ ਜਿਲ੍ਹੇ ਲਈ ਹੀ ਨਹੀਂ, ਸਗੋਂ ਸਾਰੇ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ, ਕਿਉਂਕਿ ਪੂਰੀ ਟੀਮ ਵਿੱਚ ਪੰਜਾਬ ਦਾ ਇਹ ਇਕਲੌਤਾ ਖਿਡਾਰੀ ਹੈ। ਇਹ ਖਿਡਾਰੀ ਪਿਛਲੇ ਤਿੰਨ ਮਹੀਨੇ ਤੋਂ ਉੜੀਸਾ ਵਿੱਚ ਜੂਨੀਅਰ ਏਸ਼ੀਆ ਕੱਪ ਲਈ ਭਾਰਤੀ ਟੀਮ ਦੇ ਕੈਂਪ ਵਿੱਚ ਟਰੇਨਿੰਗ ਕਰ ਰਿਹਾ ਸੀ ਪਰ ਸੀਨੀਅਰ ਟੀਮ ਦੇ ਕੋਚ ਨੇ ਇਸ ਨੂੰ ਸੀਨੀਅਰ ਟੀਮ ਲਈ ਚੁਣਿਆ। ਪੋਲੋ ਗਰਾਊਂਡ ਪਟਿਆਲਾ ਦੇ ਵਾਲੀਵਾਲ ਕੋਚ ਚਮਨ ਸਿਘ ਰਾਊ ਦੇ ਸ਼ਗਿਰਦ ਨੂੰ ਇਸ ਮੁਕਾਮ ‘ਤੇ ਪਹੁੰਚਣ ਲਈ ਮਾਨਸਾ ਦੇ ਲੋਕਾਂ ਵਲੋਂ ਉਸ ਦੇ ਘਰ ਪਹੁੰਚ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -