12.4 C
Alba Iulia
Tuesday, May 14, 2024

ਵਾਰਾਨਸੀ ’ਚ ਭਾਜਪਾ ਆਗੂ ਦੇ ‘ਗ਼ੈਰਕਾਨੂੰਨੀ’ ਦਫ਼ਤਰ ’ਤੇ ਚੱਲਿਆ ਬੁਲਡੋਜ਼ਰ

Must Read


ਵਾਰਾਨਸੀ, 11 ਅਗਸਤ

ਇੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇਕ ਸਥਾਨਕ ਭਾਜਪਾ ਆਗੂ ਦੀ ਕਥਿਤ ਤੌਰ ‘ਤੇ ਨਾਜਾਇਜ਼ ਉਸਾਰੀ ਬੁਲਡੋਜ਼ਰ ਨਾਲ ਢਹਿ-ਢੇਰੀ ਕਰ ਦਿੱਤੀ। ਭਾਜਪਾ ਆਗੂ ਦਾ ਇਹ ‘ਗ਼ੈਰਕਾਨੂੰਨੀ’ ਦਫ਼ਤਰ ਇਕ ਰਿਹਾਇਸ਼ੀ ਸੁਸਾਇਟੀ ਵਿਚ ਸੀ। ਸੁਸਾਇਟੀ ਦੀਆਂ ਮਹਿਲਾਵਾਂ ਨੇ ਪ੍ਰਸ਼ਾਸਨ ਨੂੰ ਇਸ ਨਾਜਾਇਜ਼ ਉਸਾਰੀ ਬਾਰੇ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੋ ਦਿਨ ਪਹਿਲਾਂ ਇਸ ਗੈਰਕਾਨੂੰਨੀ ਉਸਾਰੀ ਖ਼ਿਲਾਫ਼ ਰੋਸ ਮੁਜ਼ਾਹਰਾ ਵੀ ਕੀਤਾ ਸੀ। ਭਾਜਪਾ ਦੀ ਜ਼ਿਲ੍ਹਾ ਇਕਾਈ ਦੇ ਉਪ ਪ੍ਰਧਾਨ ਸਤਿਆ ਪ੍ਰਕਾਸ਼ ਸਿੰਘ ਉਰਫ਼ ਅਖੰਡ ਸਿੰਘ ‘ਤੇ ਸੁਸਾਇਟੀ ਦੀ ਜ਼ਮੀਨ ਉਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -