12.4 C
Alba Iulia
Saturday, May 11, 2024

ਪੰਜਾਬ ਮਹਿਲਾ ਹਾਕੀ ਟੀਮ ਲਈ ਚੋਣ ਟਰਾਇਲ ਹੁਣ 16 ਨੂੰ

Must Read


ਜਲੰਧਰ: ਗੁਜਰਾਤ ‘ਚ ਹੋਣ ਵਾਲੀਆਂ 36ਵੀਆਂ ਕੌਮੀ ਖੇਡਾਂ-2022 ਵਿੱਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਚੋਣ ਟਰਾਇਲ ਹੁਣ 16 ਅਗਸਤ ਨੂੰ ਅੰਮ੍ਰਿਤਸਰ ‘ਚ ਹੋਣਗੇ। ਹਾਕੀ ਪੰਜਾਬ ਦੀ ਐਡਹਾਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ ਰਾਜਕੋਟ (ਗੁਜਰਾਤ) ‘ਚ 30 ਸਤੰਬਰ ਤੋਂ ਲੈ ਕੇ 7 ਅਕਤੂਬਰ ਤੱਕ ਹੋਣ ਵਾਲੀ 36ਵੀਆਂ ਕੌਮੀ ਖੇਡਾਂ-2022 ਵਿੱਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਚੋਣ ਟਰਾਇਲ 13 ਅਗਸਤ ਨੂੰ ਰੱਖੇ ਗਏ ਸਨ ਪਰ ਰੱਖੜੀ ਕਰਕੇ ਇਹ ਟਰਾਇਲ ਹੁਣ 16 ਅਗਸਤ ਸਵੇਰੇ 11.00 ਵਜੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਸਟ੍ਰੋਟਰਫ ਹਾਕੀ ਗਰਾਊਂਡ ‘ਚ ਲਏ ਜਾਣਗੇ। -ਨਿੱਜੀ ਪੱਤਰ ਪ੍ਰੇਰਕ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -