12.4 C
Alba Iulia
Monday, April 29, 2024

ਪਾਕਿ ਅਦਾਲਤ ਵੱਲੋਂ ਇਮਰਾਨ ਖ਼ਾਨ ਨੂੰ ‘ਕਾਰਨ ਦੱਸੋ’ ਨੋਟਿਸ

Must Read


ਇਸਲਾਮਾਬਾਦ, 23 ਅਗਸਤ

ਪਾਕਿਸਤਾਨ ਦੀ ਇੱਕ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ ਅਤੇ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ ਇੱਕ ਮਹਿਲਾ ਜੱਜ ਖ਼ਿਲਾਫ਼ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਉਸ ਖ਼ਿਲਾਫ਼ ਸ਼ੁਰੂ ਕੀਤੀ ਗਈ ਮਾਣਹਾਨੀ ਕਾਰਵਾਈ ਵਿੱਚ ਉਨ੍ਹਾਂ ਨੂੰ 31 ਅਗਸਤ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਮੋਹਸਿਨ ਅਖ਼ਤਰ ਕਿਆਨੀ, ਜਸਟਿਸ ਬਾਬਰ ਸਤਾਰ ਅਤੇ ਜਸਟਿਸ ਮਿਯਾਂਗੁਲ ਹਸਨ ਔਰੰਗਜੇਬ ‘ਤੇ ਆਧਾਰਿਤ ਇਸਲਾਮਾਬਾਦ ਹਾਈ ਕੋਰਟ ਦੀ ਬੈਂਚ ਨੇ ਇਮਰਾਨ ਨੂੰ 31 ਅਗਸਤ ਨੂੰ ਨਿੱਜੀ ਤੌਰ ‘ਤੇ ਬੈਂਚ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -