12.4 C
Alba Iulia
Monday, April 29, 2024

ਬਿਮਾਰ ਹੋਈ ਕਾਂਗਰਸ ਡਾਕਟਰ ਦੀ ਥਾਂ ਕੰਪਾਊਂਡਰ ਤੋਂ ਦਵਾਈ ਲੈ ਰਹੀ: ਗੁਲਾਮ ਨਬੀ ਆਜ਼ਾਦ

Must Read


ਨਵੀਂ ਦਿੱਲੀ, 29 ਅਗਸਤ

ਕਾਂਗਰਸ ਤੋਂ ਅਸਤੀਫਾ ਦੇਣ ਮਗਰੋਂ ਗੁਲਾਮ ਨਬੀ ਆਜ਼ਾਦ ਨੇ ਅੱਜ ਕਿਹਾ ਕਿ ਕਾਂਗਰਸ ਇਸ ਵੇਲੇ ਬਿਮਾਰ ਹੈ ਜੋ ਡਾਕਟਰ ਦੀ ਬਜਾਏ ਕੰਪਾਊਂਡਰ ਤੋਂ ਦਵਾਈ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਗਲਤੀਆਂ ਨੂੰ ਠੀਕ ਨਹੀਂ ਕਰ ਰਹੀ। ਇਸ ਵੇਲੇ ਵੱਡੀ ਗਿਣਤੀ ਸੂਬਿਆਂ ਵਿਚੋਂ ਕਾਂਗਰਸ ਆਗੂ ਪਾਟੋ ਧਾੜ ਦਾ ਸ਼ਿਕਾਰ ਹੋਏ ਪਏ ਹਨ ਪਰ ਹਾਈ ਕਮਾਂਡ ਕੋਲ ਆਗੂਆਂ ਨੂੰ ਜੋੜੇ ਰੱਖਣ ਲਈ ਸਮਾਂ ਹੀ ਨਹੀਂ ਹੈ। ਇਸ ਵੇਲੇ ਕਾਂਗਰਸ ਦੀ ਨੀਂਹ ਹੀ ਕਮਜ਼ੋਰ ਹੋ ਗਈ ਹੈ ਤੇ ਇਹ ਪਾਰਟੀ ਕਿਸੇ ਵੇਲੇ ਵੀ ਡਿੱਗ ਸਕਦੀ ਹੈ। ਉਨ੍ਹਾਂ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਾਕਾਰ ਦਿੱਤਾ ਕਿ ਉਹ ਭਾਜਪਾ ਵਿਚ ਸ਼ਾਮਲ ਹੋਣਗੇ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -