12.4 C
Alba Iulia
Friday, March 29, 2024

ਪਿੰਡ ਘੋਲੀਆ ਦਾ ਨੌਜਵਾਨ ਕੈਨੇਡਾ ਹਾਦਸੇ ’ਚ ਹਲਾਕ

Must Read


ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ/ਮੋਗਾ, 29 ਅਗਸਤ

ਬ੍ਰਿਟਿਸ਼ ਕੋਲੰਬੀਆ ਵਿੱਚ ਹੋਏ ਹਾਦਸੇ ਵਿੱਚ ਟਰੱਕ ਨੂੰ ਅੱਗ ਲੱਗਣ ਕਾਰਨ ਮੋਗਾ ਜ਼ਿਲ੍ਹੇ ਦੇ ਪਿੰਡ ਘੋਲੀਆ ਖੁਰਦ ਦੇ ਜਗਸੀਰ ਸਿੰਘ ਸੋਨੀ ਦੀ ਮੌਤ ਹੋ ਗਈ। ਜਗਸੀਰ ਸਿੰਘ ਉਰਫ਼ ਸੋਨੀ (28) ਪੁੱਤਰ ਕੁਲਵੰਤ ਸਿੰਘ ਨੰਬਰਦਾਰ ਪਰਿਵਾਰ ਸਮੇਤ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਪਸ਼ੂਆਂ ਨਾਲ ਭਰਿਆ ਟਰੱਕ ਗਲਤ ਪਾਸੇ ਤੋਂ ਆ ਕੇ ਜਗਸੀਰ ਸਿੰਘ ਦੇ ਟਰੱਕ ਵਿੱਚ ਵੱਜ ਗਿਆ ਅਤੇ ਟਰੱਕ ਨੂੰ ਅੱਗ ਲੱਗ ਗਈ ਜਿਸ ਕਾਰਨ ਜਗਸੀਰ ਸਿੰਘ ਦੀ ਮੌਤ ਹੋ ਗਈ। ਜਗਸੀਰ ਦੇ ਪਿੱਛੇ ਪਰਿਵਾਰ ‘ਚ ਦੋ ਨਾਬਾਲਗ ਬੱਚੇ ਹਨ। ਹਾਦਸੇ ਦਾ ਪਤਾ ਲਗਦਿਆਂ ਹੀ ਪਿੰਡ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -