12.4 C
Alba Iulia
Monday, May 20, 2024

ਏਸ਼ੀਆ ਕੱਪ: ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ ਹਰਾਇਆ

Must Read


ਦੁਬਈ: ਅਫਗਾਨਿਸਤਾਨ ਨੇ ਏਸ਼ੀਆ ਕੱਪ ਵਿੱਚ ਆਪਣੀ ਜੇਤੂ ਲੈਅ ਜਾਰੀ ਰਖਦਿਆਂ ਅੱਜ ਇਥੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਦੇ ਨੁਕਸਾਨ ਨਾਲ 127 ਦੌੜਾਂ ਬਣਾਈਆਂ ਸਨ। ਅਫਗਾਨਿਸਤਾਨ ਨੇ ਇਸ ਟੀਚੇ ਨੂੰ 18.3 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ਨਾਲ 131 ਦੌੜਾਂ ਬਣਾ ਕੇ ਪੂਰਾ ਕਰ ਲਿਆ। ਅਫਗਾਨਿਸਤਾਨ ਲਈ ਨਜੀਬੁੱਲਾ ਜ਼ਾਦਰਾਨ ਤੇ ਇਬ੍ਰਾਹਿਮ ਜ਼ਾਦਰਾਨ ਨੇ ਕ੍ਰਮਵਾਰ 43 ਤੇ 42 ਦੌੜਾਂ ਦੀ ਨਾਬਾਦ ਪਾਰੀ ਖੇਡੀ। -ਏਜੰਸੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -