12.4 C
Alba Iulia
Friday, May 10, 2024

ਸੀਰਿਆਈ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਅਮਲੇ ਦੇ ਸਾਰੇ ਮੈਂਬਰ ਹਲਾਕ

Must Read


ਹਮਾ (ਸੀਰੀਆ): ਸੀਰੀਆ ਦੇ ਸ਼ਹਿਰ ਹਮਾ ਵਿੱਚ ਫ਼ੌਜੀ ਹੈਲੀਕਾਪਟਰ ਸਿਖਲਾਈ ਮਿਸ਼ਨ ਦੌਰਾਨ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਚਾਲਕ ਦਲ ਦੇ ਸਾਰੇ ਮੈਂਬਰ ਮਾਰੇ ਗਏ। ਸਥਾਨਕ ਮੀਡੀਆ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਰੱਖਿਆ ਮੰਤਰਾਲੇ ਮੁਤਾਬਕ, ਇਹ ਹਾਦਸਾ ਹੈਲੀਕਾਪਟਰ ਵਿੱਚ ਤਕਨੀਕੀ ਨੁਕਸ ਪੈਣ ਕਾਰਨ ਵਾਪਰਿਆ। ਸੀਰਿਆਈ ਅਰਬ ਨਿਊਜ਼ ਏਜੰਸੀ (ਸਨਾ) ਨੇ ਇੱਕ ਫ਼ੌਜੀ ਸੂਤਰ ਦੇ ਹਵਾਲੇ ਨੇ ਕਿਹਾ ਕਿ ਹਮਾ ਦੇ ਉਤਰ-ਪੂਰਬੀ ਇਲਾਕੇ ਵਿੱਚ ਅੱਜ ਸਵੇਰੇ ਸਿਖਲਾਈ ਮਿਸ਼ਨ ਦੌਰਾਨ ਤਕਨੀਕੀ ਨੁਕਸ ਪੈਣ ਕਾਰਨ ਫ਼ੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਹੈਲੀਕਾਪਟਰ ਅਮਲੇ ਦੀ ਮੌਤ ਹੋ ਗਈ।” -ਏਐੱਨਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -