12.4 C
Alba Iulia
Wednesday, May 1, 2024

‘ਬ੍ਰਹਮਾਸਤਰ ਭਾਗ ਇੱਕ: ਸ਼ਿਵਾ’ ਨੇ ਹੁਣ ਤੱਕ ਕਮਾਏ 225 ਕਰੋੜ

Must Read


ਮੁੰਬਈ: ਫਿਲਮ ‘ਬ੍ਰਹਮਾਸਤਰ ਭਾਗ ਇੱਕ: ਸ਼ਿਵਾ’ ਨੇ ਆਪਣੇ ਪਹਿਲੇ ਹਫ਼ਤੇ ਵਿੱਚ ਹੁਣ ਤੱਕ 225 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਦੇ ਨਿਰਦੇਸ਼ਕ ਅਯਾਨ ਮੁਖਰਜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਅੱਜ ਇਹ ਜਾਣਕਾਰੀ ਸਾਂਝੀ ਕੀਤੀ ਹੈ। ਰਣਬੀਰ ਕਪੂਰ, ਆਲੀਆ ਭੱਟ ਤੇ ਅਮਿਤਾਭ ਬੱਚਨ ਦੀਆਂ ਮੁੱਖ ਭੂਮਿਕਾਵਾਂ ਵਾਲੀ ਇਹ ਫਿਲਮ 9 ਸਤੰਬਰ ਨੂੰ ਰਿਲੀਜ਼ ਹੋਈ ਸੀ। ਨਿਰਦੇਸ਼ਕ ਨੇ ਫਿਲਮ ਨੂੰ ਇੰਨਾ ਪਿਆਰ ਦੇਣ ਲਈ ਦਰਸ਼ਕਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਹ ਪਿਆਰ ਬਰਕਰਾਰ ਰਹਿਣ ਦੀ ਆਸ ਜਤਾਈ ਹੈ। ਜ਼ਿਕਰਯੋਗ ਹੈ ਕਿ ਫਿਲਮ ‘ਬ੍ਰਹਮਾਸਤਰ ਭਾਗ ਇੱਕ: ਸ਼ਿਵਾ’ ਨੇ ਪਹਿਲੇ ਦਿਨ 75 ਕਰੋੜ ਤੇ ਦੂਸਰੇ ਦਿਨ 85 ਕਰੋੜ ਦੀ ਕਮਾਈ ਕੀਤੀ ਸੀ। ਅੱਜ ਚੌਥੇ ਦਿਨ ਤੱਕ ਫਿਲਮ ਦੀ ਕਮਾਈ 225 ਕਰੋੜ ਦਰਜ ਹੋਈ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -