12.4 C
Alba Iulia
Wednesday, May 8, 2024

ਇਮਰਾਨ ਹਾਸ਼ਮੀ ਵੱਲੋਂ ਜੰਮੂ-ਕਸ਼ਮੀਰ ਵਿੱਚ ਪੱਥਰਬਾਜ਼ੀ ਨਾਲ ਜ਼ਖ਼ਮੀ ਹੋਣ ਦੀਆਂ ਖਬਰਾਂ ਤੋਂ ਇਨਕਾਰ

Must Read


ਜੰਮੂ, 20 ਸਤੰਬਰ

ਬੌਲੀਵੁਡ ਅਦਾਕਾਰ ਇਮਰਾਨ ਹਾਸ਼ਮੀ ਨੇ ਅੱਜ ਉਨ੍ਹਾਂ ਖਬਰਾਂ ਨੂੰ ਬੇਬੁਨਿਆਦ ਦੱਸਿਆ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਇਮਰਾਨ ਹਾਸ਼ਮੀ ਦੀ ਫਿਲਮ ‘ਗਰਾਉਂਡ ਜ਼ੀਰੋ’ ਦੀ ਸ਼ੂਟਿੰਗ ਵੇਲੇ ਪਥਰਾਅ ਕੀਤਾ ਗਿਆ ਸੀ ਜਿਸ ਵਿਚ ਇਮਰਾਨ ਜ਼ਖ਼ਮੀ ਹੋ ਗਿਆ ਸੀ। ਇਸ ਵਿਚ ਇਹ ਵੀ ਦੱਸਿਆ ਗਿਆ ਕਿ ਪੁਲੀਸ ਨੇ ਪਥਰਾਅ ਕਰਨ ਦੇ ਦੋਸ਼ ‘ਚ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਐਤਵਾਰ ਨੂੰ ਵਾਪਰੀ ਘਟਨਾ ਵਿੱਚ ਅਦਾਕਾਰ ਜ਼ਖਮੀ ਹੋ ਗਿਆ ਸੀ ਜਦੋਂ ਪਹਿਲਗਾਮ ਖੇਤਰ ਵਿੱਚ ਸ਼ੂਟਿੰਗ ਚਲ ਰਹੀ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -