12.4 C
Alba Iulia
Sunday, April 28, 2024

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਆਈਆਈਟੀ ਬੰਬੇ ਵਿੱਚ ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਬਣਾਈ

Must Read


ਮੁੰਬਈ, 20 ਸਤੰਬਰ

ਚੰਡੀਗੜ੍ਹ ਯੂਨੀਵਰਸਿਟੀ ਵਿਚ ਇਤਰਾਜ਼ਯੋਗ ਵੀਡੀਓ ਮਾਮਲੇ ਤੋਂ ਬਾਅਦ ਆਈਆਈਟੀ ਬੰਬੇ ਵਿਚ ਇਕ ਵਿਦਿਆਰਥਣ ਦਾ ਹੋਸਟਲ ਦੇ ਪਖਾਨੇ ਵਿਚ ਵੀਡੀਓ ਬਣਾਇਆ ਗਿਆ। ਇਸ ਵਿਦਿਆਰਥਣ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਕੰਟੀਨ ਦੇ ਮੁਲਾਜ਼ਮ ਨੇ ਪਖਾਨੇ ਦੀ ਖਿੜਕੀ ਵਿਚੋਂ ਇਹ ਵੀਡੀਓ ਬਣਾਇਆ। ਇਹ ਘਟਨਾ ਐਤਵਾਰ ਨੂੰ ਵਾਪਰੀ। ਪੁਲੀਸ ਨੇ ਖੇਤਰ ਨੂੰ ਸੀਲ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਈਆਈਟੀ ਬੰਬੇ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੇ ਵੀਡੀਓ ਬਣਾਉਣ ਵਾਲੀ ਡਕਟ ਪਾਈਪ ਨੂੰ ਬੰਦ ਕਰ ਦਿੱਤਾ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -