12.4 C
Alba Iulia
Sunday, March 31, 2024

ਜੇਲ੍ਹਰ ਨੂੰ ਧਮਕਾਉਣ ਦੇ ਮਾਮਲੇ ’ਚ ਅੰਸਾਰੀ ਨੂੰ ਸੱਤ ਸਾਲ ਜੇਲ੍ਹ ਦੀ ਸਜ਼ਾ

Must Read


ਲਖਨਊ, 21 ਸਤੰਬਰ

ਅਲਾਹਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਅੱਜ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਜੇਲ੍ਹਰ ਨੂੰ ਧਮਕਾਉਣ ਅਤੇ ਉਸ ‘ਤੇ ਪਿਸਤੌਲ ਤਾਨਣ ਦੇ ਮਾਮਲੇ ਵਿੱਚ ਸੱਤ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਜਸਟਿਸ ਡੀ.ਕੇ. ਸਿੰਘ ਨੇ ਉਤਰ ਪ੍ਰਦੇਸ਼ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਇਹ ਆਦੇਸ਼ ਪਾਸ ਕੀਤਾ। ਅਦਾਲਤ ਨੇ ਅੰਸਾਰੀ ਨੂੰ ਆਈਪੀਸੀ ਦੀਆਂ ਧਾਰਾਵਾਂ 353, 504 ਅਤੇ 506 ਤਹਿਤ ਦੋਸ਼ੀ ਠਹਿਰਾਇਆ ਸੀ। ਉਸ ਨੂੰ 3700 ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -