12.4 C
Alba Iulia
Wednesday, April 24, 2024

ਟੀ-20 ਲੜੀ: ਪਾਕਿਸਤਾਨ ਨੇ ਦੂਜੇ ਮੈਚ ਵਿੱਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ

Must Read


ਕਰਾਚੀ, 22 ਸਤੰਬਰ

ਪਾਕਿਸਤਾਨ ਨੇ ਅੱਜ ਇੱਥੇ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਟੀਮ ਨੇ ਪਹਿਲਾਂ ਖੇਡਦਿਆਂ ਮੋਇਨ ਅਲੀ (55 ਦੌੜਾਂ) ਦੇ ਅਰਧ ਸੈਂਕੜੇ ਸਦਕਾ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 199 ਦੌੜਾਂ ਬਣਾਈਆਂ ਸਨ। ਇਸ ਦੇ ਜਵਾਬ ਵਿੱਚ ਪਾਕਿਸਤਾਨ ਦੇ ਟੀਮ ਨੂੰ ਕਪਤਾਨ ਬਾਬਕ ਆਜ਼ਮ ਦੇ ਨਾਬਾਦ ਸੈਂਕੜੇ (110 ਦੌੜਾਂ) ਅਤੇ ਵਿਕਟ ਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਦੇ ਅਰਧ ਸੈਂਕੜੇ (88 ਦੌੜਾਂ) ਸਦਕਾ ਮਿਲਿਆ ਟੀਚਾ ਬਿਨਾਂ ਕੋਈ ਵਿਕਟ ਗੁਆਏ 19.3 ਓਵਰਾਂ ਵਿੱਚ ਹੀ ਪੂਰਾ ਕਰ ਲਿਆ। ਦੱਸਣਯੋਗ ਹੈ ਕਿ 7 ਟੀ-20 ਮੈਚਾਂ ਦੀ ਲੜੀ ਪਹਿਲੇ ਮੈਚ ਵਿੱਚ ਇੰਗਲੈਂਡ 6 ਵਿਕਟਾਂ ਨਾਲ ਜੇਤੂ ਰਿਹਾ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -