12.4 C
Alba Iulia
Friday, April 19, 2024

ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ’ਚ ਉੱਤਰਾਖੰਡ ਭਾਜਪਾ ਆਗੂ ਦਾ ਪੁੱਤਰ ਗ੍ਰਿਫ਼ਤਾਰ

Must Read


ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 24 ਸਤੰਬਰ

ਉਤਰਾਖੰਡ ਪੁਲੀਸ ਨੇ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਆਰੀਆ ਦੇ ਬੇਟੇ ਪੁਲਕਿਤ ਆਰੀਆ ਨੂੰ ਪੌੜੀ ਜ਼ਿਲ੍ਹੇ ਦੇ ਰਿਸ਼ੀਕੇਸ਼ ਕੋਲ ਉਸ ਦੇ ਰਿਜ਼ੋਰਟ ਵਿੱਚ ਰਿਸੈਪਸ਼ਨਿਸਟ ਵਜੋਂ ਕੰਮ ਕਰਨ ਵਾਲੀ 19 ਸਾਲਾ ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਰਾਜ ਦੇ ਸਾਰੇ ਰਿਜ਼ੋਰਟਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -