12.4 C
Alba Iulia
Sunday, April 28, 2024

ਮਹਿਲਾ ਏਸ਼ੀਆ ਕੱਪ: ਪਾਕਿਸਤਾਨ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾਇਆ

Must Read


ਸਿਲਹਟ (ਬੰਗਲਾਦੇਸ਼), 3 ਅਕਤੂਬਰ

ਇੱਥੇ ਖੇਡੇ ਜਾ ਰਹੇ ਮਹਿਲਾ ਏਸ਼ੀਆ ਕੱਪ ਟੀ-20 ਦੇ ਇੱਕ ਮੈਚ ਵਿੱਚ ਪਾਕਿਸਤਾਨ ਦੀ ਮਹਿਲਾ ਕ੍ਰਿਕਟ ਟੀਮ ਨੇ ਮੇਜ਼ਬਾਨ ਬੰਗਲਾਦੇਸ਼ ਦੀ ਮਹਿਲਾ ਟੀਮ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਸਿਲਹਟ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿੱਚ ਪਹਿਲਾਂ ਖੇਡਦਿਆਂ ਨਿਰਧਾਰਿਤ 20 ਓਵਰਾਂ ਵਿੱਚ ਬੰਗਲਾਦੇਸ਼ ਦੀ ਟੀਮ ਨੇ 8 ਵਿਕਟਾਂ ਗੁਆ 70 ਦੌੜਾਂ ਬਣਾਈਆਂ। ਪਾਕਿਸਤਾਨ ਦੀ ਟੀਮ ਨੇ ਜਿੱਤ ਲਈ ਮਿਲਿਆ ਟੀਚਾ ਮਿਲਿਆ ਟੀਚਾ 12.2 ਓਵਰਾਂ ਵਿੱਚ ਹੀ ਸਿਰਫ ਇੱਕ ਵਿਕਟ ਗੁਆ ਕੇ 72 ਦੌੜਾਂ ਬਣਾਉਂਦਿਆਂ ਪੂਰਾ ਕਰ ਲਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -