12.4 C
Alba Iulia
Tuesday, April 30, 2024

ਜੰਮੂ-ਕਸ਼ਮੀਰ: ਊਧਮਪੁਰ ’ਚ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ; ਇੱਕ ਦੀ ਮੌਤ, 67 ਜ਼ਖਮੀ

Must Read


ਊਧਮਪੁਰ, 3 ਅਕਤੂਬਰ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 67 ਜ਼ਖਮੀ ਹੋਰ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਮੁੰਗਰੀ ਖੋਰ ਗਲੀ ਤੋਂ ਊਧਮਪੁਰ ਸ਼ਹਿਰ ਜਾ ਰਹੀ ਸੀ। ਬੱਸ ਜਿਵੇਂ ਹੀ ਕਰੀਮਾਚੀ ਮਾਨਪੁਰ ਪਹੁੰਚੀ ਤਾਂ ਇਕ ਮੋੜ ‘ਤੇ ਅਚਾਨਕ ਡਰਾਈਵਰ ਦਾ ਸੰਤੁਲਨ ਵਿਗੜਨ ਕਾਰਨ 40 ਫੁਟ ਡੂੁੰਘੀ ਖੱਡ ਵਿੱਚ ਡਿੱਗ ਪਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚ ਜ਼ਿਆਦਾਤਰ ਵਿਦਿਆਰਥੀ ਅਤੇ ਦਫ਼ਤਰਾਂ ਨੂੰ ਜਾਣ ਵਾਲੇ ਲੋਕ ਹਨ, ਜਿਨ੍ਹਾਂ ਦੀ ਹਾਲਤ ਸਥਿਰ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -