12.4 C
Alba Iulia
Sunday, May 12, 2024

ਨਿਊਜ਼ੀਲੈਂਡ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕਰਨ ਦਾ ਕੰਮ ਤੇਜ਼ੀ ਨਾਲ ਕਰੇ: ਜੈਸ਼ੰਕਰ

Must Read


ਆਕਲੈਂਡ, 6 ਅਕਤੂਬਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਨਨਯਾ ਮਾਹੂਤਾ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੋਵਿਡ-19 ਨਾਲ ਨਜਿੱਠਣ ਲਈ ਨਿਊਜ਼ੀਲੈਂਡ ਵੱਲੋਂ ਚੁੱਕੇ ਗਏ ਕਦਮਾਂ ਨਾਲ ਭਾਰਤੀ ਵਿਦਿਆਰਥੀਆਂ ਦੇ ਪ੍ਰਭਾਵਿਤ ਹੋਣ ਦਾ ਮੁੱਦਾ ਵੀ ਉਠਾਇਆ ਗਿਆ। ਉਨ੍ਹਾਂ ਨਿਊਜ਼ੀਲੈਂਡ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਨਿਊਜ਼ੀਲੈਂਡ ਵਿਚ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਦੇ ਮਾਮਲੇ ਵਿਚ ਭਾਰਤ ਦੂਜੇ ਨੰਬਰ ‘ਤੇ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -