12.4 C
Alba Iulia
Monday, April 29, 2024

ਅਮਿਤਾਭ ਬੱਚਨ ਦਾ ਅੱਜ ਜਨਮ ਦਿਨ, ਫਿਲਮੀ ਤੇ ਗੈ਼ਰ ਫਿਲਮੀ ਹਸਤੀਆਂ ਵੱਲੋਂ ਵਧਾਈ

Must Read


ਮੁੰਬਈ, 11 ਅਕਤੂਬਰ

ਮੈਗਾਸਟਾਰ ਅਮਿਤਾਭ ਬੱਚਨ ਅੱਜ 80ਵਾਂ ਜਨਮ ਦਿਨ ਮਨਾ ਰਹੇ ਹਨ। ਉਨ੍ਹਾਂ ਨੇ ਰਾਤ ਨੂੰ ਆਪਣੇ ਘਰ ਜਲਸਾ ਤੋਂ ਬਾਹਰ ਆ ਕੇ ਆਪਣੇ ਪ੍ਰਸ਼ੰਸਕਾਂ ਦੀਆਂ ਵਧਾਈਆਂ ਕਬੂਲੀਆਂ। ਇਸ ਮੌਕੇ ਉਨ੍ਹਾਂ ਦੀ ਬੇਟੀ ਸ਼ਵੇਤਾ ਬੱਚਨ ਨੰਦਾ ਵੀ ਨਾਲ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਦੀਆਂ ਫਿਲਮੀ ਤੇ ਗੈਰਫਿਲਮੀ ਹਸਤੀਆਂ ਨੇ ਅਮਿਤਾਭ ਬੱਚਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -