12.4 C
Alba Iulia
Monday, May 13, 2024

ਅਮਰੀਕੀ ਰਾਸ਼ਟਰਪਤੀ 24 ਨੂੰ ਵ੍ਹਾਈਟ ਹਾਊਸ ’ਚ ਮਨਾਉਣਗੇ ਦੀਵਾਲੀ

Must Read


ਵਾਸ਼ਿੰਗਟਨ, 12 ਅਕਤੂਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣਗੇ, ਜਦੋਂ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 21 ਅਕਤੂਬਰ ਨੂੰ ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਦੀਵਾਲੀ ਮਨਾਉਣ ਦੀ ਯੋਜਨਾ ਬਣਾ ਰਹੇ ਹਨ। ਬਾਇਡਨ ਨੇ ਭਾਰਤੀ ਅਮਰੀਕੀ ਭਾਈਚਾਰੇ ਦੇ ਉੱਘੇ ਮੈਂਬਰਾਂ ਅਤੇ ਆਪਣੇ ਪ੍ਰਸ਼ਾਸਨ ਦੇ ਮੈਂਬਰਾਂ ਨਾਲ ਦੀਵਾਲੀ ਮਨਾਉਣ ਦੀ ਯੋਜਨਾ ਬਣਾਈ ਹੈ। ਫਸਟ ਲੇਡੀ ਜਿਲ ਬਾਇਡਨ ਵੀ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਹੋਣ ਵਾਲੇ ਜਸ਼ਨ ਵਿੱਚ ਸ਼ਾਮਲ ਹੋਵੇਗੀ। ਹਾਲੇ ਇਨ੍ਹਾਂ ਜਸ਼ਨਾਂ ਬਾਰੇ ਵੇਰਵੇ ਨਸ਼ਰ ਨਹੀਂ ਕੀਤੇ ਗਏ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -