12.4 C
Alba Iulia
Thursday, April 25, 2024

ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫ਼ੈਸਲਾ ਗ੍ਰਹਿ ਮੰਤਰਾਲਾ ਕਰੇਗਾ: ਠਾਕੁਰ

Must Read


ਨਵੀਂ ਦਿੱਲੀ, 20 ਅਕਤੂਬਰ

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਖਿਡਾਰੀਆਂ ਦੀ ਸੁਰੱਖਿਆ ਸਭ ਤੋਂ ਉਪਰ ਹੈ ਤੇ ਅਗਲੇ ਸਾਲ ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫੈਸਲਾ ਗ੍ਰਹਿ ਮੰਤਰਾਲਾ ਕਰੇਗਾ। ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਭਾਰਤੀ ਟੀਮ ਮਹਾਂਦੀਪੀ ਟੂਰਨਾਮੈਂਟ ਲਈ ਪਾਕਿਸਤਾਨ ਦੀ ਯਾਤਰਾ ਨਹੀਂ ਕਰੇਗੀ ਅਤੇ ਉਹ ਕਿਸੇ ਹੋਰ ਸਥਾਨ ‘ਤੇ ਟੂਰਨਾਮੈਂਟ ਹੋਣ ‘ਤੇ ਉਸ ਵਿੱਚ ਹਿੱਸਾ ਲਏਗੀ। ਸ਼੍ਰੀ ਠਾਕੁਰ ਨੇ ਇਹ ਗੱਲ 31 ਜਨਵਰੀ ਤੋਂ 11 ਫਰਵਰੀ ਤੱਕ ਮੱਧ ਪ੍ਰਦੇਸ਼ ਦੇ ਅੱਠ ਸ਼ਹਿਰਾਂ ਵਿੱਚ ਖੇਲੋ ਇੰਡੀਆ ਯੁਵਾ ਖੇਡਾਂ ਦੇ ਪੰਜਵੇਂ ਐਡੀਸ਼ਨ ਦੇ ਐਲਾਨ ਮੌਕੇ ਪੱਤਰਕਾਰਾਂ ਕਹੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -