12.4 C
Alba Iulia
Wednesday, May 1, 2024

ਭਾਜਪਾ ਦਾ ਚੋਣ ਕਮਿਸ਼ਨ ਨੂੰ ਸੁਝਾਅ: ਮੁਫ਼ਤ ਸੌਗਾਤਾਂ ਦੇ ਵਾਅਦਿਆਂ ਦੀ ਥਾਂ ਪਾਰਟੀਆਂ ਲੋਕਾਂ ਦਾ ਸਰਬਪੱਖੀ ਵਿਕਾਸ ਕਰਨ: ਭਾਜਪਾ

Must Read


ਨਵੀਂ ਦਿੱਲੀ, 27 ਅਕਤੂਬਰ

ਮੁਫ਼ਤ ਚੋਣ ਸੌਗਾਤਾਂ ਅਤੇ ਲੋਕ ਭਲਾਈ ਨੀਤੀਆਂ ਵਿੱਚ ਅੰਤਰ ਸਪੱਸ਼ਟ ਕਰਦੇ ਹੋਏ ਭਾਜਪਾ ਨੇ ਚੋਣ ਕਮਿਸ਼ਨ ਨੂੰ ਦਿੱਤੇ ਆਪਣੇ ਜਵਾਬ ਵਿੱਚ ਸੁਝਾਅ ਦਿੱਤਾ ਹੈ ਕਿ ਸਿਆਸੀ ਪਾਰਟੀਆਂ ਨੂੰ ਲੋਕਾਂ ਦੀ ਨਿਰਭਰਤਾ ਵਧਾਉਣ ਦੀ ਬਜਾਏ ਵੋਟਰਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਸਮਰੱਥਾ ਬਣਾਉਣ ‘ਤੇ ਧਿਆਨ ਦੇਣਾ ਚਾਹੀਦਾ ਹੈ। ਕਮਿਸ਼ਨ ਨੇ ਸਾਰੀਆਂ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਪੱਧਰੀ ਪਾਰਟੀਆਂ ਨੂੰ ਪੱਤਰ ਲਿਖ ਕੇ ਚੋਣ ਸੌਗਾਂਤਾ ਦੇ ਐਲਾਨ ਬਾਰੇ 19 ਅਕਤੂਬਰ ਤੱਕ ਆਪਣੇ ਵਿਚਾਰ ਸਾਂਝੇ ਕਰਨ ਲਈ ਕਿਹਾ ਸੀ।ਭਾਜਪਾ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਮੁਫ਼ਤ ਚੋਣ ਤੋਹਫ਼ੇ ਵੋਟਰਾਂ ਨੂੰ ਲੁਭਾਉਣ ਲਈ ਹੁੰਦੇ ਹਨ ਜਦੋਂ ਕਿ ਭਲਾਈ ਇੱਕ ਨੀਤੀ ਹੈ ਜਿਸ ਰਾਹੀਂ ਵੋਟਰਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਂਦਾ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -