12.4 C
Alba Iulia
Friday, May 3, 2024

ਪੰਜਾਬ ਗਾਇਕ ਏਪੀ ਢਿੱਲੋਂ ਫੱਟੜ, ਅਮਰੀਕਾ ਵਿਚਲੇ ਸ਼ੋਅ ਮੁਲਤਵੀ

Must Read


ਨਵੀਂ ਦਿੱਲੀ, 1 ਨਵੰਬਰ

ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਸੱਟ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਉਸ ਦੇ ਅਮਰੀਕਾ ਦੇ ਸਾਂ ਫਰਾਂਸਿਸਕੋ ਤੇ ਲਾਸ ਏਂਜਲਸ ਵਿੱਚ ਹੋਣ ਵਾਲੇ ਸ਼ੋਅ ਮੁਲਤਵੀ ਹੋ ਗਏ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -