12.4 C
Alba Iulia
Friday, May 3, 2024

ਤੱਈਅਬ ਇਕਰਾਮ ਬਣੇ ਐੱਫਆਈਐੱਚ ਦੇ ਪ੍ਰਧਾਨ

Must Read


ਲੁਸਾਨੇ, 5 ਨਵੰਬਰ

ਏਸ਼ਿਆਈ ਹਾਕੀ ਫੈਡਰੇਸ਼ਨ ਦੇ ਸੀਈਓ ਮੁਹੰਮਦ ਤੱਈਅਬ ਇਕਰਾਮ ਨੂੰ ਅੱਜ ਭਾਰਤ ਦੇ ਨਰਿੰਦਰ ਬੱਤਰਾ ਦੀ ਥਾਂ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਪਾਕਿਸਤਾਨ ਦੇ ਇਕਰਾਮ ਨੇ ਬੈਲਜੀਅਮ ਦੇ ਮਾਰਕ ਕੌਡਰੋਨ ਨੂੰ ਇੱਥੇ ਆਨਲਾਈਨ ਹੋਈ ਐੱਫਆਈਐੱਚ ਦੀ 48ਵੀਂ ਕਾਂਗਰਸ ਵਿੱਚ 79-47 ਨਾਲ ਹਰਾਇਆ। ਚੋਣ ਦੌਰਾਨ ਕੁੱਲ 129 ਕੌਮੀ ਐਸੋਸੀਏਸ਼ਨਾਂ ‘ਚੋਂ 126 ਨੇ ਸਹੀ ਵੋਟਾਂ ਪਾਈਆਂ। ਇਕਰਾਮ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ। ਬੱਤਰਾ ਨੇ 18 ਜੁਲਾਈ ਨੂੰ ਅਸਤੀਫਾ ਦੇ ਦਿੱਤਾ ਸੀ, ਜਿਸ ਮਗਰੋਂ ਸੈਫ ਅਹਿਮਦ ਐੱਫਆਈਐੱਚ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ‘ਤੇ ਤਾਇਨਾਤ ਸਨ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -