12.4 C
Alba Iulia
Friday, January 27, 2023

ਸਾਲ 2024 ਟੀ-20 ਵਿਸ਼ਵ ਕੱਪ ਟੀਮ ’ਚ ਦਾਅਵਾ ਪੱਕਾ ਕਰਨ ਲਈ ਕਈ ਖ਼ਿਡਾਰੀਆਂ ਨੂੰ ਮੌਕਾ ਮਿਲੇਗਾ: ਪਾਂਡਿਆ

Must Read


ਵੇਲਿੰਗਟਨ, 16 ਨਵੰਬਰ

ਭਾਰਤ ਦੇ ਕਾਰਜਕਾਰੀ ਟੀ-20 ਕਪਤਾਨ ਹਾਰਦਿਕ ਪਾਂਡਿਆ ਨੇ ਅੱਜ ਕਿਹਾ ਕਿ ਸਾਲ 2024 ਟੀ-20 ਵਿਸ਼ਵ ਕੱਪ ਲਈ ਰੋਡਮੈਪ ਹੁਣੇ ਸ਼ੁਰੂ ਹੋਇਆ ਹੈ ਅਤੇ ਕਈ ਖਿਡਾਰੀਆਂ ਨੂੰ ਟੀਮ ‘ਚ ਜਗ੍ਹਾ ਬਣਾਉਣ ਲਈ ਆਪਣਾ ਦਾਅਵਾ ਪੁਖ਼ਤਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਆਸਟਰੇਲੀਆ ‘ਚ ਚੱਲ ਰਹੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਭਾਰਤੀ ਟੀਮ ਇੰਗਲੈਂਡ ਤੋਂ 10 ਵਿਕਟਾਂ ਨਾਲ ਹਾਰ ਗਈ। ਨਿਊਜ਼ੀਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਸੀਰੀਜ਼ ‘ਚ ਭਾਰਤ ਦੀ ਅਗਵਾਈ ਕਰ ਰਹੇ ਪਾਂਡਿਆ ਨੇ ਕਿਹਾ ਕਿ ਟੀਮ ਨੂੰ ਵਿਸ਼ਵ ਕੱਪ ‘ਚ ਮਿਲੀ ਹਾਰ ਤੋਂ ਉਭਰਨ ਦੀ ਲੋੜ ਹੈ।News Source link

- Advertisement -
- Advertisement -
Latest News

ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮਿਲੇਗੀ ਟੈਕਸ ਤੋਂ ਛੋਟ: ਭੁੱਲਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 25 ਜਨਵਰੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪ੍ਰਦੂਸ਼ਣ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ...
- Advertisement -

More Articles Like This

- Advertisement -