12.4 C
Alba Iulia
Tuesday, May 7, 2024

ਕਾਂਗਰਸ ਨੇ ਇੰਦਰਾ ਗਾਂਧੀ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ

Must Read


ਨਵੀਂ ਦਿੱਲੀ, 19 ਨਵੰਬਰ

ਕਾਂਗਰਸ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ‘ਸ਼ਕਤੀ ਸਥਲ’ ਪਹੁੰਚ ਕੇ ਇੰਦਰਾ ਗਾਂਧੀ ਦੀ ਸਮਾਧੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੀ ਸ਼ੁਰੂਆਤ ਤੋਂ ਪਹਿਲਾਂ ਆਪਣੀ ਦਾਦੀ ਇੰਦਰਾ ਗਾਂਧੀ ਦੀ ਤਸਵੀਰ ‘ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -