12.4 C
Alba Iulia
Friday, April 19, 2024

ਨਿਊਜ਼ੀਲੈਂਡ ਤੇ ਭਾਰਤ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਕ੍ਰਿਕਟ ਮੈਚ ਮੀਂਹ ਕਾਰਨ ਰੱਦ, ਮੇਜ਼ਬਾਨ ਟੀਮ ਨੇ ਲੜੀ 1-0 ਨਾਲ ਜਿੱਤੀ

Must Read


ਕ੍ਰਾਈਸਟਚਰਚ, 30 ਨਵੰਬਰ

ਮੀਹ ਕਾਰਨ ਇਥੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਮੈਚ ਰੱਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਨਿਊਜ਼ੀਲੈਂਡ ਦੀ ਟੀਮ ਇਹ ਲੜੀ 1-0 ਨਾਲ ਜਿੱਤ ਗਈ। ਮੀਂਹ ਕਾਰਨ ਮੈਚ ਰੁਕਣ ਵੇਲੇ ਮੇਜ਼ਬਾਨ ਟੀਮ ਨੇ ਜਿੱਤ ਲਈ ਲੋੜੀਂਦੀਆਂ 220 ਦੌੜਾਂ ਦਾ ਪਿੱਛਾ ਕਰਦਿਆਂ ਇਕ ਵਿਕਟ ‘ਤੇ 104 ਦੌੜਾਂ ਬਣਾਈਆਂ ਹਨ। ਇਸ ਤੋਂ ਪਹਿਲਾਂ ਭਾਰਤੀ ਟੀਮ 47.3 ਓਵਰਾਂ ਵਿੱਚ 219 ਦੌੜਾਂ ‘ਤੇ ਢੇਰ ਹੋ ਗਈ। ਭਾਰਤੀ ਟੀਮ ਲਈ ਵਾਸ਼ਿੰਗਟਨ ਸੁੰਦਰ ਨੇ 51 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਉਸ ਤੋਂ ਇਲਾਵਾ ਸ਼੍ਰੇਅਸ ਅਈਅਰ ਨੇ 49 ਦੌੜਾਂ ਦਾ ਯੋਗਦਾਨ ਦਿੱਤਾ। ਨਿਊਜ਼ੀਲੈਂਡ ਲਈ ਐਡਮ ਮਿਲਨੇ ਅਤੇ ਡੇਰਿਲ ਮਿਸ਼ੇਲ ਨੇ ਤਿੰਨ-ਤਿੰਨ ਵਿਕਟਾਂ ਲਈਆਂ, ਜਦਕਿ ਟਿਮ ਸਾਊਥੀ ਨੇ ਦੋ ਵਿਕਟਾਂ ਹਾਸਲ ਕੀਤੀਆਂ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -