12.4 C
Alba Iulia
Saturday, April 27, 2024

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

Must Read


ਜੋਗਿੰਦਰ ਸਿੰਘ ਮਾਨ

ਮਾਨਸਾ, 7 ਦਸੰਬਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਅੱਜ ਐੱਸਆਈਟੀ ਸਾਹਮਣੇ ਨਾਮਵਾਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਪੇਸ਼ ਹੋਏ, ਜਿਨ੍ਹਾਂ ਤੋਂ ਸੀਆਈਏ ਸਟਾਫ਼ ਮਾਨਸਾ ਵਿਖੇ ਪੁੱਛ ਪੜਤਾਲ ਕੀਤੀ ਗਈ। ਇਸ ਸਮੇਂ ਪੁਲੀਸ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਪਹਿਲਾਂ ਮਾਨਸਾ ਪੁਲੀਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਸਮੇਤ ਹੋਰਾਂ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਗਿਆ ਸੀ। ਮਾਨਸਾ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਇਨ੍ਹਾਂ ਗਾਇਕਾਂ ਤੋਂ ਅੱਜ ਕੀਤੀ ਪੁੱਛ ਪੜਤਾਲ ਦੀ ਪੁਸ਼ਟੀ ਕੀਤੀ ਹੈ।

ਮਾਨਸਾ ਵਿੱਚਬੱਬੂ ਮਾਨ ਦੀ ਖੜ੍ਹੀ ਗੱਡੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -