12.4 C
Alba Iulia
Wednesday, May 15, 2024

ਸੁਖਵਿੰਦਰ ਸਿੰਘ ਸੁੱਖੂ ਹਿਮਾਚਲ ਪ੍ਰਦੇਸ਼ ਨਵੇਂ ਮੁੱਖ ਮੰਤਰੀ ਹੋਣਗੇ, ਐਤਵਾਰ ਨੂੰ ਚੁੱਕਣਗੇ ਸਹੁੰ

Must Read


ਸ਼ਿਮਲਾ, 10 ਦਸੰਬਰ

ਸੁਖਵਿੰਦਰ ਸਿੰਘ ਸੁੱਖੂ ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ ਤੇ ਕਾਂਗਰਸ ਹਾਈ ਕਮਾਂਡ ਨੇ ਇਸ ਅਹੁਦੇ ਲਈ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਨਵੇਂ ਮੁੱਖ ਮੰਤਰੀ ਐਤਵਾਰ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਕਾਂਗਰਸ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ 68 ਵਿੱਚੋਂ 40 ਸੀਟਾਂ ਜਿੱਤੀਆਂ ਹਨ। ਨਦੌਣ ਤੋਂ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੂੰ ਕਾਂਗਰਸ ਦੇ ਬਹੁਗਿਣਤੀ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਸੀ। ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਇਹ ਦੂਜੀ ਵਾਰ ਹੈ, ਜਦੋਂ ਹਮੀਰਪੁਰ ਜ਼ਿਲ੍ਹੇ ਨੂੰ ਮੁੱਖ ਮੰਤਰੀ ਮਿਲਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -