12.4 C
Alba Iulia
Thursday, May 2, 2024

ਅਸ਼ਲੀਲ ਵੀਡੀਓ ਮਾਮਲੇ ’ਚ ਰਾਜ ਕੁੰਦਰਾ, ਸ਼ਰਲਿਨ ਚੋਪੜਾ, ਪੂਨਮ ਪਾਂਡੇ ਸਣੇ ਹੋਰ ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ

Must Read


ਨਵੀਂ ਦਿੱਲੀ, 13 ਦਸੰਬਰ

ਸੁਪਰੀਮ ਕੋਰਟ ਨੇ ਅਸ਼ਲੀਲ ਸਮੱਗਰੀ ਵਾਲੇ ਵੀਡੀਓਜ਼ ਮਾਮਲੇ ਵਿਚ ਕਾਰੋਬਾਰੀ ਤੇ ਅਦਾਕਾਰ ਸ਼ਿਲਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਅਭਿਨੇਤਰੀਆਂ ਸ਼ਰਲਿਨ ਚੋਪੜਾ ਅਤੇ ਪੂਨਮ ਪਾਂਡੇ ਸਮੇਤ ਹੋਰਨਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ। ਜਸਟਿਸ ਐੱਮਕੇ ਜੋਸੇਫ ਅਤੇ ਜਸਟਿਸ ਬੀਵੀ ਨਾਗਰਤਨ ਦੇ ਬੈਂਚ ਨੇ ਕੁੰਦਰਾ ਅਤੇ ਹੋਰ ਮੁਲਜ਼ਮਾਂ ਨੂੰ ਜਾਂਚ ਵਿੱਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -