12.4 C
Alba Iulia
Thursday, May 2, 2024

ਦਿੱਲੀ: ਤੇਜ਼ਾਬ ਹਮਲੇ ਦੀ ਪੀੜਤ ਹਾਲੇ ਆਈਸੀਯੂ ’ਚ, ਮਹਿਲਾ ਕਮਿਸ਼ਨ ਨੇ ਦੋ ਈ-ਕਾਮਰਸ ਕੰਪਨੀਆਂ ਨੂੰ ਨੋਟਿਸ ਭੇਜਿਆ

Must Read


ਨਵੀਂ ਦਿੱਲੀ, 15 ਦਸੰਬਰ

ਦਿੱਲੀ ‘ਚ ਤੇਜ਼ਾਬ ਹਮਲੇ ਦਾ ਸ਼ਿਕਾਰ ਹੋਈ 17 ਸਾਲਾ ਵਿਦਿਆਰਥਣ ਹਾਲੇ ਵੀ ਸਫ਼ਦਰਜੰਗ ਹਸਪਤਾਲ ਦੇ ‘ਬਰਨਜ਼ ਆਈਸੀਯੂ’ ‘ਚ ਦਾਖਲ ਹੈ ਅਤੇ ਹੋਸ਼ ‘ਚ ਹੈ। ਪੱਛਮੀ ਦਿੱਲੀ ਦੇ ਉੱਤਮ ਨਗਰ ‘ਚ ਬੁੱਧਵਾਰ ਸਵੇਰੇ ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ਾਂ ਨੇ ਸਕੂਲ ਜਾ ਰਹੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟ ਦਿੱਤਾ ਸੀ। ਇਸ ਦੌਰਾਨ ਦਿੱਲੀ ਮਹਿਲਾ ਕਮਿਸ਼ਨ ਨੇ ਤੇਜ਼ਾਬ ਹਮਲੇ ਦੇ ਸਬੰਧ ਵਿੱਚ ਦੋ ਈ-ਕਾਮਰਸ ਕੰਪਨੀਆਂ ਨੂੰ ਤੇਜ਼ਾਬ ਦੀ ਵਿਕਰੀ ਲਈ ਨੋਟਿਸ ਜਾਰੀ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਖ ਮੁਲਜ਼ਮ ਵੱਲੋਂ ਈ-ਕਾਮਰਸ ਪੋਰਟਲ ਰਾਹੀਂ ਤੇਜ਼ਾਬ ਖ਼ਰੀਦਣ ਦਾ ਮਾਮਲਾ ਸਾਹਮਣੇ ਆਇਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -