12.4 C
Alba Iulia
Wednesday, May 1, 2024

ਤੁਨੀਸ਼ਾ ਸ਼ਰਮਾ ਆਤਮਹੱਤਿਆ ਮਾਮਲਾ: ਸਾਥੀ ਅਦਾਕਾਰ ਸ਼ੀਜ਼ਾਨ ਖ਼ਾਨ ਗ੍ਰਿਫ਼ਤਾਰ, ਅਦਾਲਤ ਨੇ ਚਾਰ ਦਿਨ ਦਾ ਪੁਲੀਸ ਰਿਮਾਂਡ ਦਿੱਤਾ

Must Read


ਪਾਲਘਰ (ਮਹਾਰਾਸ਼ਟਰ), 25 ਦਸੰਬਰ

ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਪੁਲੀਸ ਨੇ ਟੈਲੀਵਿਜ਼ਨ ਅਭਿਨੇਤਰੀ ਤੁਨੀਸ਼ਾ ਸ਼ਰਮਾ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ‘ਚ 27 ਸਾਲਾ ਸਹਿ-ਅਦਾਕਾਰ ਸ਼ੀਜ਼ਾਨ ਐੱਮ. ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਅਦਾਲਤ ਨੇ ਮੁਲਜ਼ਮ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਸ਼ਰਮਾ (21) ਨੇ ਸ਼ਨਿਚਵਾਰ ਨੂੰ ਵਸਈ ਇਲਾਕੇ ‘ਚ ਸੀਰੀਅਲ ਦੇ ਸੈੱਟ ‘ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸ਼ਰਮਾ ਦੀ ਮਾਂ ਦੀ ਸ਼ਿਕਾਇਤ ‘ਤੇ ਵਾਲਿਵ ਪੁਲੀਸ ਨੇ ਮ੍ਰਿਤਕ ਦੇ ਨਾਲ ਕੰਮ ਕਰਨ ਵਾਲੇ ਅਭਿਨੇਤਾ ਸ਼ੀਜ਼ਾਨ ਤੇ ਧਾਰਾ 306 (ਖੁਦਕੁਸ਼ੀ ਲਈ ਉਕਸਾਉਣ) ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -