12.4 C
Alba Iulia
Sunday, May 12, 2024

ਮੁੰਬਈ: ਅਦਾਕਾਰਾ ਤੁਨੀਸ਼ਾ ਸ਼ਰਮਾ ਦਾ ਅੰਤਿਮ ਸੰਸਕਾਰ ਅੱਜ

Must Read


ਮੁੰਬਈ, 27 ਦਸੰਬਰ

ਟੀਵੀ ਸੀਰੀਅਲ ਦੇ ਸੈੱਟ ‘ਤੇ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰਨ ਵਾਲੀ ਅਦਾਕਾਰਾ ਤੁਨੀਸ਼ਾ ਸ਼ਰਮਾ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਮੀਰਾ ਰੋਡ ਵਿਖੇ ਕੀਤਾ ਜਾਵੇਗਾ। ਤੁਨੀਸ਼ਾ ਦੇ ਮਾਮੇ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਸ ਦੀ ਲਾਸ਼ ਨੂੰ ਜੇਜੇ ਹਸਪਤਾਲ ਤੋਂ ਪੰਡਿਤ ਭੀਮਸੇਨ ਜੋਸ਼ੀ ਹਸਪਤਾਲ ਦੇ ਮੁਰਦਾਘਰ ਵਿੱਚ ਲਿਆਂਦਾ ਗਿਆ। ਉਥੋਂ ਉਸ ਦੀ ਲਾਸ਼ ਨੂੰ ਉਸ ਦੇ ਮੀਰਾ ਰੋਡ ਸਥਿਤ ਘਰ ਲਿਆਂਦਾ ਜਾਵੇਗਾ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -