12.4 C
Alba Iulia
Wednesday, May 1, 2024

ਅਮਰੀਕਾ ’ਚ ਬਰਫ਼ੀਲੇ ਤੂਫਾਨ ਤੇ ਠੰਢ ਕਾਰਨ 28 ਮੌਤਾਂ

Must Read


ਬੈਫਲੋ (ਅਮਰੀਕਾ), 27 ਦਸੰਬਰ

ਪੱਛਮੀ ਨਿਊਯਾਰਕ ਵਿੱਚ ਬਰਫੀਲੇ ਤੂਫਾਨ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ ਹੈ। ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਕਈ ਹਿੱਸਿਆਂ ‘ਚ ਕੜਾਕੇ ਦੀ ਠੰਢ ਜਾਰੀ ਹੈ। ਪੱਛਮੀ ਨਿਊਯਾਰਕ ‘ਚ ਲੋਕਾਂ ਨੂੰ ਭਾਰੀ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੂਫਾਨ ਅਤੇ ਬਰਫਬਾਰੀ ਨੇ ਬੈਫਲੋ ਲਈ ਵੀ ਹਾਲਾਤ ਮੁਸ਼ਕਲ ਬਣਾ ਦਿੱਤੇ ਹਨ। ਰਾਸ਼ਟਰੀ ਮੌਸਮ ਸੇਵਾ ਮੁਤਾਬਕ ਪੱਛਮੀ ਨਿਊਯਾਰਕ ਦੇ ਕੁਝ ਇਲਾਕਿਆਂ ‘ਚ ਮੰਗਲਵਾਰ ਤੱਕ 9 ਇੰਚ ਤੱਕ ਬਰਫ ਪੈ ਸਕਦੀ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -