12.4 C
Alba Iulia
Monday, April 29, 2024

ਕਾਂਗਰਸ ਨੇਤਾ ਸੋਨੀਆ ਗਾਂਧੀ ਹਸਪਤਾਲ ’ਚ ਦਾਖਲ

Must Read


ਨਵੀਂ ਦਿੱਲੀ, 4 ਜਨਵਰੀ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਨਿਯਮਤ ਮੈਡੀਕਲ ਜਾਂਚ ਲਈ ਅੱਜ ਇਥੋਂ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿੱਚ ਭਰਤੀ ਹੋਣ ਸਮੇਂ ਉਨ੍ਹਾਂ ਦੇ ਨਾਲ ਸੀ। ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਸਾਹ ਦੀ ਤਕਲੀਫ ਹੈ। ਮੰਗਲਵਾਰ ਤੋਂ ਉਨ੍ਹਾਂ ਦੀ ਸਿਹਤ ਖਰਾਬ ਸੀ, ਜਿਸ ਕਾਰਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਉੱਤਰ ਪ੍ਰਦੇਸ਼ ‘ਚ ‘ਭਾਰਤ ਜੋੜੋ ਯਾਤਰਾ’ ‘ਚ ਪ੍ਰਵੇਸ਼ ਕਰਨ ਤੋਂ ਬਾਅਦ ਸੱਤ ਕਿਲੋਮੀਟਰ ਪੈਦਲ ਚੱਲ ਕੇ ਮੰਗਲਵਾਰ ਸ਼ਾਮ ਨੂੰ ਦਿੱਲੀ ਪਰਤੇ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -