12.4 C
Alba Iulia
Thursday, April 18, 2024

ਮੁੰਬਈ: ਅਦਾਕਾਰਾ ਰਾਖੀ ਸਾਵੰਤ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

Must Read


ਮੁੰਬਈ, 19 ਜਨਵਰੀ

ਮੁੰਬਈ ਪੁਲੀਸ ਨੇ ਅੱਜ ਅਦਾਕਾਰਾ ਰਾਖੀ ਸਾਵੰਤ ਨੂੰ ਹਿਰਾਸਤ ‘ਚ ਲੈ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਕ ਹੋਰ ਅਭਿਨੇਤਰੀ ਦੀ ਸ਼ਿਕਾਇਤ ‘ਤੇ ਰਾਖੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ ਅਤੇ ਇਸ ਸਬੰਧ ‘ਚ ਕਾਰਵਾਈ ਕਰਦੇ ਹੋਏ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -