12.4 C
Alba Iulia
Wednesday, April 24, 2024

ਮੁੰਬਈ-ਗੋਆ ਹਾਈਵੇਅ ’ਤੇ ਟਰੱਕ ਤੇ ਵੈਨ ਵਿਚਾਲੇ ਟੱਕਰ ਕਾਰਨ 9 ਮੌਤਾਂ

Must Read


ਮੁੰਬਈ, 19 ਜਨਵਰੀ

ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ ‘ਚ ਅੱਜ ਸਵੇਰੇ ਮੁੰਬਈ-ਗੋਆ ਹਾਈਵੇਅ ‘ਤੇ ਟਰੱਕ-ਵੈਨ ਦੀ ਟੱਕਰ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਰਾਏਗੜ੍ਹ ਦੇ ਰੇਪੋਲੀ ਪਿੰਡ ‘ਚ ਸਵੇਰੇ ਕਰੀਬ ਪੌਣੇ ਪੰਜ ਵਜੇ ਹੋਇਆ। ਇਹ ਸਾਰੇ ਲੋਕ ਵੈਨ ਰਾਹੀਂ ਰਤਨਾਗਿਰੀ ਜ਼ਿਲ੍ਹੇ ਦੇ ਗੁਹਾਗੜ ਜਾ ਰਹੇ ਸਨ। ਮ੍ਰਿਤਕ ਗੁਹਾਗੜ ਦੇ ਪਿੰਡ ਹੇਦਵੀ ਦੇ ਰਿਸ਼ਤੇਦਾਰ ਅਤੇ ਵਸਨੀਕ ਹਨ। ਟਰੱਕ ਮੁੰਬਈ ਵੱਲ ਜਾ ਰਿਹਾ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -