12.4 C
Alba Iulia
Sunday, April 28, 2024

ਬ੍ਰਿਜ ਭੂਸ਼ਨ ਦਾ ਦਬਦਬਾ ਬਰਕਰਾਰ: ਪ੍ਰਧਾਨਗੀ ਤੋਂ ਲਾਂਭੇ ਹੋਣ ਦੇ ਬਾਵਜੂਦ ਅੱਜ ਕੌਮੀ ਕੁਸ਼ਤੀ ਮੁਕਾਬਲੇ ਦਾ ਕੀਤਾ ਉਦਘਾਟਨ ਤੇ ਗਲ ’ਚ ਪੁਆਏ ਹਾਰ

Must Read


ਗੋਂਡਾ (ਉੱਤਰ ਪ੍ਰਦੇਸ਼), 21 ਜਨਵਰੀ

ਭਾਰਤ ਦੇ ਨਾਮੀ ਭਲਵਾਨਾਂ ਵੱਲੋਂ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਜਿਨਸੀ ਸ਼ੋਸ਼ਣ ਅਤੇ ਡਰਾਉਣ ਦੇ ਦੋਸ਼ ਲਾਉਣ ਮਗਰੋਂ ਉਸ ਨੂੰ ਜਾਂਚ ਪੂਰੀ ਹੋਣ ਤੱਕ ਅਹੁਦੇ ਤੋਂ ਲਾਂਭੇ ਕਰਨ ਦਾ ਦਾਅਵਾ ਕੀਤਾ ਗਿਆ ਹੈ ਉਥੇ ਦੂਜੇ ਪਾਸੇ ਬ੍ਰਿਜ ਭੂਸ਼ਨ ਅੱਜ ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਕੁਸ਼ਤੀ ਮੁਕਾਬਲੇ ਸਮਾਗਮ ਵਿੱਚ ਮੁੱਖ ਮਹਿਮਾਨ ਸੀ। ਉੱਤਰ ਪ੍ਰਦੇਸ਼ ਦੇ ਕੈਸਰਗੰਜ ਦੇ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਸਿੰਘ ਨੇ ਗੋਂਡਾ ਦੇ ਨੰਦਿਨੀ ਨਗਰ ਸਟੇਡੀਅਮ ਵਿੱਚ ਸ਼ੁਰੂ ਹੋਏ ਸੀਨੀਅਰ ਨੈਸ਼ਨਲ ਸੀਨੀਅਰ ਓਪਨ ਨੈਸ਼ਨਲ ਰੈਂਕਿੰਗ ਟੂਰਨਾਮੈਂਟ ਦਾ ਉਦਘਾਟਨ ਕੀਤਾ। ਮੰਚ ‘ਤੇ ਪਹੁੰਚਣ ਤੋਂ ਪਹਿਲਾਂ ਅਧਿਕਾਰੀਆਂ ਵੱਲੋਂ ਉਸ ਦਾ ਸਵਾਗਤ ਕੀਤਾ ਗਿਆ ਅਤੇ ਹਾਰ ਪਾ ਕੇ ਕੀਤਾ ਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -