12.4 C
Alba Iulia
Friday, March 24, 2023

ਕਸ਼ਮੀਰ ਵਾਦੀ ’ਚ ਬਰਫ਼ਬਾਰੀ: ਜੰਮੂ-ਸ੍ਰੀਨਗਰ ਹਾਈਵੇਅ ’ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ, ਟਰੱਕ ਚਾਲਕ ਦੀ ਮੌਤ ਤੇ ਦੋ ਜ਼ਖ਼ਮੀ

Must Read


ਜੰਮੂ, 25 ਜਨਵਰੀ

ਰਾਮਬਨ ਜ਼ਿਲ੍ਹੇ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਡਿੱਗਣ ਕਾਰਨ ਅੱਜ ਸਵੇਰੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਉੱਥੇ ਹੀ ਇਸ ਹਾਦਸੇ ‘ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਕਸ਼ਮੀਰ ‘ਚ ਜ਼ਿਆਦਾਤਰ ਥਾਵਾਂ ‘ਤੇ ਤਾਜ਼ੀ ਬਰਫਬਾਰੀ ਕਾਰਨ ਵਾਦੀ ‘ਚ ਹਵਾਈ ਸੇਵਾ ਪ੍ਰਭਾਵਿਤ ਹੋਈ। ਕਸ਼ਮੀਰ ਵਿਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਰਫਬਾਰੀ ਦਰਜ ਕੀਤੀ ਗਈ, ਜਦੋਂ ਕਿ ਉੱਚੇ ਇਲਾਕਿਆਂ ਵਿਚ ਭਾਰੀ ਬਰਫਬਾਰੀ ਹੋਈ।



News Source link

- Advertisement -
- Advertisement -
Latest News

ਫ਼ਰਾਰ ਅੰਮ੍ਰਿਤਪਾਲ ਸਿੰਘ ਸਬੰਧੀ ਮਹਾਰਾਸ਼ਟਰ ਪੁਲੀਸ ਚੌਕਸ

ਮੁੰਬਈ, 23 ਮਾਰਚ ਪੰਜਾਬ ਪੁਲੀਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ...
- Advertisement -

More Articles Like This

- Advertisement -