12.4 C
Alba Iulia
Tuesday, April 30, 2024

ਡਾਲਰ ਦੇ ਮੁਕਾਬਲੇ ਪਾਕਿਸਤਾਨੀ ਰੁਪੱਈਆ ਮੁੱਧੇ ਮੂੰਹ ਡਿੱਗਿਆ

Must Read


ਕਰਾਚੀ, 27 ਜਨਵਰੀ

ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਰੁਪਏ ਦੀ ਕੀਮਤ ਅੱਜ ਡਾਲਰ ਦੇ ਮੁਕਾਬਲੇ ਘੱਟ ਕੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ। ਅੱਜ ਅੰਤਰ ਬੈਂਕ ਤੇ ਖੁੱਲ੍ਹੇ ਬਾਜ਼ਾਰ ਵਿੱਚ ਪਾਕਿਸਤਾਨੀ ਰੁਪੱਈਆ, ਅਮਰੀਕੀ ਡਾਲਰ ਦੇ ਮੁਕਾਬਲੇ ਆਪਣੇ ਸਭ ਤੋਂ ਹੇਠਲੇ ਪੱਧਰ 262.6 ‘ਤੇ ਬੰਦ ਹੋਇਆ।

ਅੱਜ ਇਕ ਵਾਰ ਤਾਂ ਖੁੱਲ੍ਹੇ ਬਾਜ਼ਾਰ ਵਿੱਚ ਪਾਕਿਸਤਾਨੀ ਰੁਪਏ ਦੀ ਕੀਮਤ ਡਾਲਰ ਦੇ ਮੁਕਾਬਲੇ ਘਟ ਕੇ 265 ਅਤੇ ਅੰਤਰ ਬੈਂਕ ਵਿੱਚ 266 ਤੱਕ ਪਹੁੰਚ ਗਈ ਸੀ। ਉਪਰੰਤ ਦਿਨ ਦੇ ਅਖੀਰ ਤੱਕ ਕੁਝ ਸੁਧਾਰ ਨਾਲ ਡਾਲਰ ਦੇ ਮੁਕਾਬਲੇ ਇਹ 262.6 ‘ਤੇ ਬੰਦ ਹੋਇਆ। ਪਾਕਿਸਤਾਨ ਸਟੇਟ ਬੈਂਕ ਅਨੁਸਾਰ ਅੱਜ ਜਦੋਂ ਬਾਜ਼ਾਰ ਖੁੱਲ੍ਹਿਆ ਤਾਂ ਪਾਕਿਸਤਾਨੀ ਰੁਪਏ ਦੀ ਕੀਮਤ ਵਿੱਚ 7.17 ਰੁਪਏ ਜਾਂ 2.73 ਫੀਸਦ ਦਾ ਨਿਘਾਰ ਦਰਜ ਕੀਤਾ ਗਿਆ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -